ਏਸ਼ਿਆਈ ਏਅਰਗੰਨ ਚੈਂਪੀਅਨਸ਼ਿਪ: ਭਾਰਤੀ ਮਹਿਲਾ ਟੀਮ ਨੇ ਸੋਨ ਤਗਮਾ ਜਿੱਤਿਆ

0
213


ਨਵੀਂ ਦਿੱਲੀ: ਭਾਰਤੀ ਜੂਨੀਅਰ ਮਹਿਲਾ ਟੀਮ ਨੇ ਅੱਜ ਦੱਖਣੀ ਕੋਰੀਆ ਦੇ ਡੋਇਗੂ ਵਿੱਚ ਏਸ਼ਿਆਈ ਏਅਰਗੰਨ ਚੈਂਪੀਅਨਸ਼ਿਪ ਦੇ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਿਆ। ਤਿਲੋਤੱਮਾ ਸੇਨ, ਰਮਿਤਾ ਅਤੇ ਨੈਨਸੀ ਦੀ ਟੀਮ ਨੇ ਕੋਰੀਆ ਦੀ ਟੀਮ ਨੂੰ 16-2 ਨਾਲ ਹਰਾ ਕੇ ਸੋਨ ਤਗਮਾ ਆਪਣੇ ਨਾਮ ਕੀਤਾ। ਇਸ ਤੋਂ ਪਹਿਲਾਂ ਮੇਹੁਲੀ ਘੋਸ਼ ਅਤੇ ਤਿਲੋਤੱਮਾ ਨੇ ਸ਼ਨਿਚਰਵਾਰ ਨੂੰ ਭਾਰਤ ਲਈ ਦੋ ਸੋਨ ਤਗਮੇ ਜਿੱਤੇ ਸਨ। -ਪੀਟੀਆਈ





News Source link

LEAVE A REPLY

Please enter your comment!
Please enter your name here