ਏਸ਼ਿਆਈ ਚੈਂਪੀਅਨਜ਼ ਟਰਾਫ਼ੀ: ਭਾਰਤ ਤੇ ਜਪਾਨ ਵਿਚਾਲੇ ਮੈਚ 1-1 ਨਾਲ ਡਰਾਅ – punjabitribuneonline.com

Must read


ਚੇਨਈ, 4 ਅਗਸਤ

ਏਸ਼ਿਆਈ ਚੈਂਪੀਅਨਜ਼ ਟਰਾਫੀ ’ਚ ਅੱਜ ਭਾਰਤ ਅਤੇ ਜਪਾਨ ਵਿਚਾਲੇ ਮੈਚ 1-1 ਗੋਲਾਂ ਨਾਲ ਬਰਾਬਰ ਰਿਹਾ। ਭਾਰਤੀ ਟੀਮ ਨੇ ਮੈਚ ਦੌਰਾਨ ਕਈ ਮੌਕੇ ਗੁਆਏ ਉਸ ਨੂੰ ਜਾਪਾਨ ਖ਼ਿਲਾਫ਼ ਡਰਾਅ ਖੇਡਣ ਲਈ ਮਜਬੂਰ ਹੋਣਾ ਪਿਆ। ਜਾਪਾਨ ਲਈ ਕੇਨ ਨਾਗਾਯੋਸ਼ੀ ਨੇ 28ਵੇਂ ਮਿੰਟ ਵਿੱਚ ਗੋਲ ਕੀਤਾ ਜਦਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ 43ਵੇਂ ਮਿੰਟ ਵਿੱਚ ਭਾਰਤ ਵੱਲੋਂ ਗੋਲ ਕਰਕੇ ਬਰਾਬਰੀ ਕਰ ਦਿੱਤੀ। ਭਾਰਤ ਨੇ ਵੀਰਵਾਰ ਨੂੰ ਪਹਿਲੇ ਮੈਚ ’ਚ ਚੀਨ ਨੂੰ 7-2 ਨਾਲ ਹਰਾਇਆ ਸੀ। ਭਾਰਤੀ ਟੀਮ ਦਾ ਅਗਲਾ ਮੁਕਾਬਲਾ ਐਤਵਾਰ ਨੂੰ ਮਲੇਸ਼ੀਆ ਨਾਲ ਹੋਵੇਗਾ। -ਪੀਟੀਆਈ



News Source link

- Advertisement -

More articles

- Advertisement -

Latest article