ਪੰਜਾਬ ਐਟਲਸ ਸਾਈਕਲਸ ਦੇ ਸਾਬਕਾ ਪ੍ਰਧਾਨ ਸਲਿਲ ਕਪੂਰ ਵੱਲੋਂ ਖ਼ੁਦਕੁਸ਼ੀ By Mehra Media Team September 3, 2024 0 167 Share FacebookXPinterestWhatsApp Must read ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ October 29, 2026 ਵੱਡੀ ਵਾਰਦਾਤ, ਨਾਮੀ ਡੇਰੇ ‘ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ… October 29, 2026 Health Tips : ਬਦਲਦੇ ਮੌਸਮ 'ਚ ਕਿਤੇ ਵਿਗੜ ਨਾ ਜਾਵੇ ਤੁਹਾਡੀ ਸਿਹਤ, ਇਸ ਤਰ੍ਹਾਂ ਰੱਖੋ ਆਪਣਾ ਖ਼ਿਆਲ October 29, 2026 ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ October 29, 2026 Mehra Media Teamhttps://punjabimedia.in ਨਵੀਂ ਦਿੱਲੀ, 3 ਸਤੰਬਰ ਐਟਲਸ ਸਾਈਕਲਸ ਦੇ ਸਾਬਕਾ ਪ੍ਰਧਾਨ ਸਲਿਲ ਕਪੂਰ ਨੇ ਅੱਜ ਦਿੱਲੀ ਦੇ ਲੁਟੀਅਨਜ਼ ਇਲਾਕੇ ’ਚ ਡਾ. ਏਪੀਜੇ ਅਬਦੁੱਲ ਕਲਾਮ ਰੋਡ ਸਥਿਤ ਆਪਣੇ ਘਰ ਅੰਦਰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਕਪੂਰ ਦੇ ਮੈਨੇਜਰ ਦੇ ਉਸ ਦੀ ਲਾਸ਼ ਪੂਜਾ ਵਾਲੇ ਕਮਰੇ ’ਚ ਬਾਅਦ ਦੁਪਹਿਰ ਲਗਪਗ 1 ਵਜੇ ਦੇਖੀ। ਪੁਲੀਸ ਦੇ ਇੱਕ ਅਧਿਕਾਰੀ ਮੁਤਾਬਕ ਕਪੂਰ ਨੇ ਆਪਣੇ ਲਾਇਸੰਸੀ ਪਿਸਤੌਲ ਨਾਲ ਸਿਰ ਵਿੱਚ ਗੋਲੀ ਮਾਰ ਲਈ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਇੱਕ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ ਜਿਸ ’ਚ ਐਟਲਸ ਸਾਈਕਲਸ ਦੇ ਸਾਬਕਾ ਪ੍ਰਧਾਨ ਨੇ ਆਪਣੇ ’ਤੇ ‘‘ਵਿੱਤੀ ਬੋਝ’’ ਹੋਣ ਦਾ ਜ਼ਿਕਰ ਕੀਤਾ ਹੈ। -ਪੀਟੀਆਈ News Source link Tagsਐਟਲਸਸਈਕਲਸਸਬਕਸਲਲਕਪਰਖਦਕਸਦਪਰਧਨਵਲ Share FacebookXPinterestWhatsApp Previous articleਸ਼ਿਵਾਜੀ ਦਾ ਬੁੱਤ ਢਹਿਣ ਦੇ ਮਾਮਲੇ ’ਚ ਬੁੱਤਘਾੜੇ ਜੈਦੀਪ ਆਪਟੇ ਖ਼ਿਲਾਫ਼ ਲੁਕ ਆਊਟ ਸਰਕੁਲਰ ਜਾਰੀNext article'ਫਿਲਮ ਲਈ ਦੁਬਈ ਬੁਲਾਇਆ, ਫਿਰ ਕੀਤਾ ਜਿਨਸੀ ਸ਼ੋਸ਼ਣ…', ਨਿਵਿਨ ਪੌਲੀ ਖਿਲਾਫ ਕੇਸ ਦਰਜ, ਅਦਾਕਾਰ ਨੇ ਦੋਸ਼ਾਂ ਨੂੰ ਦੱਸਿਆ 'ਝੂਠਾ' - Advertisement - More articles ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ October 29, 2026 ABP Sanjha Top 10, 28 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... October 29, 2026 ਵੱਡੀ ਖ਼ਬਰ! ਲੁਧਿਆਣਾ ਨਗਮ ਨਿਗਮ 'ਚ ਵਿਜੀਲੈਂਸ ਦੀ Raid, ਪ੍ਰਾਪਰਟੀ ਟੈਕਸ ਇੰਸਪੈਕਟਰ ਕਾਬੂ; ਮੱਚੀ ਹਫੜਾ-ਦਫੜੀ October 28, 2026 - Advertisement - Latest article ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ October 29, 2026 ਵੱਡੀ ਵਾਰਦਾਤ, ਨਾਮੀ ਡੇਰੇ ‘ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ… October 29, 2026 Health Tips : ਬਦਲਦੇ ਮੌਸਮ 'ਚ ਕਿਤੇ ਵਿਗੜ ਨਾ ਜਾਵੇ ਤੁਹਾਡੀ ਸਿਹਤ, ਇਸ ਤਰ੍ਹਾਂ ਰੱਖੋ ਆਪਣਾ ਖ਼ਿਆਲ October 29, 2026 ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ October 29, 2026 ABP Sanjha Top 10, 28 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... October 29, 2026