ਵਿਦੇਸ਼ ਐੱਸਡੀਐੱਮ ਨੇ ਕੀਤੀ ਸਬ ਰਜਿਸਟਰਾਰ ਦਫਤਰਾਂ ਦੀ ਜਾਂਚ By Mehra Media Team February 24, 2025 0 99 Share Facebook Twitter Pinterest WhatsApp Must read ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ August 10, 2026 10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ August 10, 2026 ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ August 10, 2026 West Bengal ‘ਚ ਮਮਤਾ ਬੈਨਰਜੀ ‘ਤੇ ਹਮਲਾ, ਕਾਰ ‘ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ August 10, 2026 Mehra Media Teamhttps://punjabimedia.in ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 24 ਫਰਵਰੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ਉੱਤੇ ਅੱਜ ਜ਼ਿਲ੍ਹੇ ਦੇ ਸਾਰੇ ਐੱਸਡੀਐੱਮਜ਼ ਨੇ ਆਪੋ- ਆਪਣੇ ਹਲਕੇ ਵਿੱਚ ਸਬ ਰਜਿਸਟਰਾਰ ਦਫਤਰਾਂ ਦੀ ਜਾਂਚ ਕੀਤੀ ਅਤੇ ਦਫਤਰਾਂ ਦੇ ਰਿਕਾਰਡ ਦੇਖਣ ਤੋਂ ਇਲਾਵਾ ਉੱਥੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰ ਕੇ ਫੀਡਬੈਕ ਲਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦੀ ਨੋਟੀਫਿਕੇਸ਼ਨ ਰਾਹੀਂ ਪਲਾਟਾਂ ਦੀਆਂ ਕੁਝ ਸ਼੍ਰੇਣੀਆਂ ਨੂੰ ਬਿਨਾਂ ਕੋਈ ਇਤਰਾਜ਼ ਸਰਟੀਫਿਕੇਟ ਪ੍ਰਾਪਤ ਕੀਤੇ 28 ਫਰਵਰੀ ਤੱਕ ਰਜਿਸਟਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ ਜਿਸ ਦੇ ਆਧਾਰ ਉੱਤੇ ਉਨ੍ਹਾਂ ਨੂੰ ਰਜਿਸਟਰ ਕੀਤਾ ਜਾ ਰਿਹਾ ਹੈ। ਅੱਜ ਦੀ ਵਿਸ਼ੇਸ਼ ਚੈਕਿੰਗ ਵਿੱਚ ਐੱਸਡੀਐੱਮ ਗੁਰਸਿਮਰਨ ਸਿੰਘ ਢਿੱਲੋਂ ਨੇ ਅੰਮ੍ਰਿਤਸਰ ਸਬ ਰਜਿਸਟਰਾਰ ਇੱਕ, ਦੋ ਅਤੇ ਤਿੰਨ, ਐੱਸਡੀਐੱਮ ਰਵਿੰਦਰ ਸਿੰਘ ਨੇ ਸਬ ਰਜਿਸਟਰਾਰ ਅਜਨਾਲਾ ਤੇ ਰਮਦਾਸ, ਐੱਸਡੀਐੱਮ ਗੁਰਸਿਮਰਨਜੀਤ ਕੌਰ ਨੇ ਸਬ ਰਜਿਸਟਰ ਲੋਪੋਕੇ, ਐੱਸਡੀਐੱਮ ਅਮਨਪ੍ਰੀਤ ਸਿੰਘ ਨੇ ਬਾਬਾ ਬਕਾਲਾ ਸਾਹਿਬ ਅਤੇ ਪੀਸੀਐੱਸ ਅਧਿਕਾਰੀ ਖੁਸ਼ਪ੍ਰੀਤ ਸਿੰਘ ਨੇ ਸਬ ਰਜਿਸਟਰਾਰ ਦਫਤਰ ਮਜੀਠਾ ਦੀ ਜਾਂਚ ਕੀਤੀ। ਡਿਪਟੀ ਕਮਿਸ਼ਨਰ ਨੇ ਐੱਸਡੀਐੱਮ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਬ ਰਜਿਸਟਰਾਰਾਂ ਅਤੇ ਜੁਆਇੰਟ ਸਬ ਰਜਿਸਟਰਾਰਾਂ ਨੂੰ ਸਪੱਸ਼ਟ ਸ਼ਬਦਾਂ ਵਿੱਚ ਦੱਸ ਦੇਣ ਕਿ ਜੇਕਰ ਉਨ੍ਹਾਂ ਵੱਲੋਂ ਭ੍ਰਿਸ਼ਟਾਚਾਰ ਦੀ ਕੋਈ ਵੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਕੈਪਸ਼ਨ — ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉੱਤੇ ਸਬ ਰਜਿਸਟਰਾਰ ਦਫਤਰਾਂ ਦੀ ਜਾਂਚ ਕਰਦੇ ਅਧਿਕਾਰੀ। News Source link Tagsਐਸਡਐਮਸਬਕਤਜਚਦਦਫ਼ਤਰਨਰਜਸਟਰਰ Share Facebook Twitter Pinterest WhatsApp Previous articleBSF mobilises more troops ਬੀਐੱਸਐੱਫ ਵਲੋਂ ਪੰਜਾਬ ਤੇ ਜੰਮੂ ਵਿੱਚ ਪਾਕਿ ਸਰਹੱਦ ਨਾਲ ਲੱਗਦੀਆਂ ਇਕਾਈਆਂ ਵਿੱਚ ਹੋਰ ਫੌਜੀ ਤਾਇਨਾਤ ; 9 ‘ਰਣਨੀਤਕ’ ਹੈੱਡਕੁਆਰਟਰ ਬਣਾਏNext articleਗੁਰਤਾਰ ਸੰਧੂ ਕਮਾਲ ਕੇ ਧਰਮਕੋਟ ਤੇ ਸੁਖਬੀਰ ਮੰਦਰ ਫਤਿਹਗੜ੍ਹ ਪੰਜਤੂਰ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ - Advertisement - More articles Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ… August 9, 2026 ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ August 8, 2026 ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ August 6, 2026 - Advertisement - Latest article ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ August 10, 2026 10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ August 10, 2026 ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ August 10, 2026 West Bengal ‘ਚ ਮਮਤਾ ਬੈਨਰਜੀ ‘ਤੇ ਹਮਲਾ, ਕਾਰ ‘ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ August 10, 2026 Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ… August 10, 2026