ਮਾਲੇਰਕੋਟਲਾ: ਪਿੰਡ ਸਰੌਦ ਵਿੱਚ ਡਿਪਟੀ ਕਮਿਸ਼ਨਰ ਡਾ. ਪੱਲਵੀ ਦੀ ਅਗਵਾਈ ਹੇਠ ‘ਆਪ ਦੀ ਸਰਕਾਰ ਆਪ ਦੇ ਦੁਆ’ ਤਹਿਤ ਲਗਾਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਮੌਕੇ ਐੱਸਡੀਐੱਮ ਮਾਲੇਰਕੋਟਲਾ ਅਪਰਨਾ ਐੱਮਬੀ ਨੇ ਪ੍ਰਸ਼ਸਨਿਕ ਅਧਿਕਾਰੀਆਂ ਨਾਲ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। -ਨਿੱਜੀ ਪੱਤਰ ਪ੍ਰੇਰਕ
News Source link
#ਐਸਡਐਮ #ਨ #ਲਕ #ਸਮਸਆਵ #ਸਣਆ