40.6 C
Patiāla
Sunday, June 21, 2026

ਐੱਸਵਾਈਐੱਲ ਨਹਿਰ ਮਸਲੇ ’ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ 14 ਨੂੰ

Must read


ਆਤਿਸ਼ ਗੁਪਤਾ

ਚੰਡੀਗੜ੍ਹ, 11 ਅਕਤੂਬਰ

ਐੱਸਵਾਈਐੱਲ ਨਹਿਰ ਦੇ ਮਸਲੇ ਦਾ ਹੱਲ ਲੱਭਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 14 ਅਕਤੂਬਰ ਨੂੰ ਸਵੇਰੇ 11.30 ਵਜੇ ਮੀਟਿੰਗ ਕਰਨਗੇ। ਇਹ ਗੱਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਸਿਵਲ ਸਕੱਤਰੇਤ ਵਿੱਚ ਬਣਾਏ ਨਵੇਂ ਪ੍ਰੈੱਸ ਰੂਮ ਦਾ ਉਦਘਾਟਨ ਕਰਨ ਬਾਅਦ ਦੱਸੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕੇਂਦਰ ਦਾ ਕੋਈ ਮੰਤਰੀ ਜਾਂ ਅਧਿਕਾਰੀ ਹਾਜ਼ਰ ਨਹੀਂ ਹੋਵੇਗਾ, ਸਿਰਫ਼ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਕਰਕੇ ਐੱਸਵਾਈਐੱਲ ਨਹਿਰ ਮਸਲੇ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨਗੇ।





News Source link

- Advertisement -

More articles

- Advertisement -

Latest article