ਕਰਨਾਟਕ ’ਚ ਮੁਸਲਮਾਨਾਂ ਨੂੰ 4% ਰਾਖਵਾਂਕਰਨ ਖ਼ਤਮ ਕਰਨ ਖ਼ਿਲਾਫ਼ ਪਟੀਸ਼ਨ ਸੁਣੇਗੀ ਸੁਪਰੀਮ ਕੋਰਟ

Must read


ਨਵੀਂ ਦਿੱਲੀ, 13 ਅਪਰੈਲ

ਸੁਪਰੀਮ ਕੋਰਟ ਅੱਜ ਕਰਨਾਟਕ ਵਿੱਚ ਮੁਸਲਮਾਨਾਂ ਲਈ ਚਾਰ ਫੀਸਦੀ ਰਾਖਵੇਂਕਰਨ ਨੂੰ ਰੱਦ ਕਰਨ ਦੇ ਰਾਜ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਲਈ ਸਹਿਮਤੀ ਦੇ ਦਿੱਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਨਰਸਿਮਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਸੀਨੀਅਰ ਵਕੀਲ ਕਪਿਲ ਸਿੱਬਲ ਦੇ ਇਸ ਦਲੀਲ ਦਾ ਨੋਟਿਸ ਲਿਆ ਕਿ ਪਟੀਸ਼ਨ ਵਿੱਚ ਸਾਰੀਆਂ ਖਾਮੀਆਂ ਦੂਰ ਕਰ ਦਿੱਤੀਆਂ ਗਈਆਂ ਹਨ।



News Source link

- Advertisement -

More articles

- Advertisement -

Latest article