ਕਰਨਾਟਕ ਦੇ ਸਾਬਕਾ ਮੰਤਰੀ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਜ਼ਮਾਨਤ ਮਿਲੀ – Punjabi Tribune

0
151


ਬੰਗਲੁਰੂ, 14 ਅਕਤੂਬਰ

ਕਰਨਾਟਕ ਦੇ ਸਾਬਕਾ ਮੰਤਰੀ ਬੀ. ਨਗੇਂਦਰ ਨੂੰ ਬੰਗਲੁਰੂ ਵਿਚ ਲੋਕ ਪ੍ਰਤੀਨਿਧਾਂ ਲਈ ਵਿਸ਼ੇਸ਼ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਏਜੰਸੀ ਨੇ ਜਾਂਚ ਤੋਂ ਬਾਅਦ ਦਾਅਵਾ ਕੀਤਾ ਸੀ ਕਿ ਬੀ ਨਗੇਂਦਰ ਦੇ ਪ੍ਰਭਾਵ ਹੇਠ ਨਿਗਮ (ਕਰਨਾਟਕ ਮਹਾਰਿਸ਼ੀ ਵਾਲਮੀਕਿ ਐਸਟੀ ਵਿਕਾਸ ਨਿਗਮ) ਦਾ ਖਾਤਾ ਬਿਨਾਂ ਕਿਸੇ ਦਸਤਾਵੇਜ਼ਾਂ ਦੇ ਹੋਰ ਥਾਂ ਬਦਲ ਦਿੱਤਾ ਗਿਆ ਤੇ 187 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ। ਏਜੰਸੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇਸ ਪੈਸੇ ਦੀ ਵਰਤੋਂ ਕੁਝ ਸਮੇਂ ਪਹਿਲਾਂ ਹੋਈਆਂ ਚੋਣਾਂ ਵਿਚ ਇਕ ਉਮੀਦਵਾਰ ਦੀ ਮਦਦ ਕਰਨ ਲਈ ਕੀਤੀ ਗਈ।

 



News Source link