ਖੇਡਾਂ ਕਰਨਾਟਕ ਸਰਕਾਰ ਵੱਲੋਂ ਡਾਕਟਰਾਂ ਦੀ ਸੁਰੱਖਿਆ ਲਈ ਕਦਮ ਚੁੱਕਣ ਦੀ ਸਿਫਾਰਸ਼ By Mehra Media Team August 23, 2024 0 120 Share FacebookXPinterestWhatsApp Must read Mohanjit Singh Shero ਦੀ ਵਿਗੜੀ ਤਬੀਅਤ ! ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਕੀਤਾ ਰੈਫਰ September 6, 2026 Delhi Building Collapse : ਦਿੱਲੀ ‘ਚ ਡਿੱਗੀ 5 ਮੰਜ਼ਿਲਾ ਬਿਲਡਿੰਗ , 2 ਦੀ ਮੌਤ , ਬੇਸਮੈਂਟ ਵਿੱਚ ਖੁਦਾਈ ਚੱਲਣ September 6, 2026 Punjab News : ਪੰਜਾਬ 'ਚ ਸਵਾਈਨ ਫਲੂ ਨਾਲ ਪਹਿਲੀ ਸ਼ੱਕੀ ਮੌਤ , ਜਲੰਧਰ ਸਿਵਲ ਹਸਪਤਾਲ 'ਚ ਦਾਖਲ ਸੀ ਮਰੀਜ਼ September 6, 2026 ਸਿਆਸੀ ਜਗਤ ਤੋਂ ਵੱਡੀ ਖਬਰ, ਮੌਜੂਦਾ ਰਾਜ ਸਭਾ ਮੈਂਬਰ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਜਲਦ ਸੰਭਾਲਣਗੇ ਚਾਰਜ… September 6, 2026 Mehra Media Teamhttps://punjabimedia.in ਬੰਗਲੂਰ, 23 ਅਗਸਤ ਕਰਨਾਟਕ ਸਰਕਾਰ ਨੇ ਸੂਬੇ ਦੇ ਹਸਪਤਾਲਾਂ ’ਚ ਕੰਮ ਕਰਦੇ ਡਾਕਟਰਾਂ ਦੀ ਰੱਖਿਆ ਤੇ ਸੁੁਰੱਖਿਆ ਯਕੀਨੀ ਬਣਾਉਣ ਲਈ ਕੁਝ ਇਹਤਿਆਹੀ ਕਦਮ ਚੁੱਕਣ ਦੀ ਸਿਫਾਰਸ਼ ਕੀਤੀ ਹੈ। ਮੈਡੀਕਲ ਸਿੱਖਿਆ ਮੰਤਰੀ ਸ਼ਰਨਪ੍ਰਕਾਸ਼ ਪਾਟਿਲ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਡਾਕਟਰਾਂ, ਨਰਸਾਂ ਤੇ ਹਸਪਤਾਲ ਦੀ ਸੁਰੱਖਿਆ ’ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਡਾਕਟਰਾਂ ਦੀ ਸੁਰੱਖਿਆ ਸਬੰਧੀ ਖਾਮੀਆਂ ਦੀ ਸਮੀਖਿਆ ਵੀ ਕੀਤੀ ਗਈ। ਅਧਿਕਾਰੀਆਂ ਮੁਤਾਬਕ ਡਾਕਟਰਾਂ ਦੀ ਐਸੋਸੀਏਸ਼ਨ ਨੂੰ ਦਸਤਾਵੇਜ਼ ਤਿਆਰ ਕਰਨ ਲਈ ਆਖਿਆ ਗਿਆ ਤਾਂ ਮੈਡੀਕਲ ਸਿੱਖਿਆ ਵਿਭਾਗ ਐਡਵਾਈਜ਼ਰੀ ਤਿਆਰ ਕਰ ਸਕੇ। -ਪੀਟੀਆਈ News Source link Tagsਸਫਰਸ਼ਸਰਕਰਸਰਖਆਕਦਮਕਰਨਟਕਚਕਣਡਕਟਰਦਲਈਵਲ Share FacebookXPinterestWhatsApp Previous articleਪੱਛਮੀ ਬੰਗਾਲ: ਆਰ.ਜੀ. ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਵਿੱਤੀ ਬੇਨੇਮੀਆਂ ਦੀ ਜਾਂਚ ਸੀਬੀਆਈ ਹਵਾਲੇNext articleDye Hair: ਵਾਲਾਂ ਨੂੰ ਡਾਈ ਕਰਨਾ ਖਤਰਨਾਕ…ਹੋ ਸਕਦਾ ਕੈਂਸਰ? ਜਾਣੋ ਸਿਹਤ ਮਾਹਿਰਾਂ ਤੋਂ - Advertisement - More articles Sports News: ਵਨਡੇ ਅਤੇ ਟੀ-20 ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਇਹ 2 ਧਾਕੜ ਕ੍ਰਿਕਟਰ ਹੋਏ ਬਾਹਰ, ਮੈਦਾਨ 'ਚ ਉਤਰਨਗੇ ਇਹ ਖਿਡਾਰੀ… September 5, 2026 India Squad T20I Series: ਟੀ-20 ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਸਣੇ 4 ਖਿਡਾਰੀ ਟੀਮ ਇੰਡੀਆ ਤੋਂ ਹੋਣਗੇ ਬਾਹਰ? ਫੈਨਜ਼ 'ਚ... September 4, 2026 Arshdeep Singh ਨੇ ਗਰਲਫ੍ਰੈਂਡ ਨਾਲ ਬਣਾਈ ਪਹਿਲੀ ਰੀਲ, ਸਮਰੀਨ ਨੇ ਕਿਹਾ- ‘ਇੱਥੇ ਇਹ ਸਭ ਨਹੀਂ ਚੱਲੇਗਾ…’ September 4, 2026 - Advertisement - Latest article Mohanjit Singh Shero ਦੀ ਵਿਗੜੀ ਤਬੀਅਤ ! ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਕੀਤਾ ਰੈਫਰ September 6, 2026 Delhi Building Collapse : ਦਿੱਲੀ ‘ਚ ਡਿੱਗੀ 5 ਮੰਜ਼ਿਲਾ ਬਿਲਡਿੰਗ , 2 ਦੀ ਮੌਤ , ਬੇਸਮੈਂਟ ਵਿੱਚ ਖੁਦਾਈ ਚੱਲਣ September 6, 2026 Punjab News : ਪੰਜਾਬ 'ਚ ਸਵਾਈਨ ਫਲੂ ਨਾਲ ਪਹਿਲੀ ਸ਼ੱਕੀ ਮੌਤ , ਜਲੰਧਰ ਸਿਵਲ ਹਸਪਤਾਲ 'ਚ ਦਾਖਲ ਸੀ ਮਰੀਜ਼ September 6, 2026 ਸਿਆਸੀ ਜਗਤ ਤੋਂ ਵੱਡੀ ਖਬਰ, ਮੌਜੂਦਾ ਰਾਜ ਸਭਾ ਮੈਂਬਰ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਜਲਦ ਸੰਭਾਲਣਗੇ ਚਾਰਜ… September 6, 2026 Parmish Verma News : ਪਰਮੀਸ਼ ਵਰਮਾ ਦਾ ਪਤਨੀ ਨਾਲ ਤਲਾਕ , 2021 'ਚ ਹੋਇਆ ਸੀ ਵਿਆਹ , ਆਖੀ ਵੱਡੀ ਗੱਲ September 6, 2026