ਕਾਂਗਰਸੀ ਵਿਧਾਇਕਾਂ ਵੱਲੋਂ ‘ਆਪ’ ਸਰਕਾਰ ਦੇ ਭਰੋਸੇ ਦਾ ਮਤਾ ਲਿਆਉਣ ਦਾ ਵਿਰੋਧ

0
273


ਚੰਡੀਗੜ੍ਹ, 27 ਸਤੰਬਰ

ਕਾਂਗਰਸੀ ਆਗੂ ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕਾਂ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ‘ਆਪ’ ਸਰਕਾਰ ਦੇ ਭਰੋਸੇ ਦਾ ਮਤਾ ਲਿਆਉਣ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੇ ਏਜੰਡੇ ’ਤੇ ਭਰੋਸੇ ਦਾ ਮਤਾ ਨਹੀਂ ਸੀ। ਇਸ ਕਾਰਨ ਉਨ੍ਹਾਂ ਸਦਨ ਦੀ ਕਾਰਵਾਈ ’ਚ ਵੀ ਵਿਘਨ ਪਾਇਆ ਤੇ ਬਾਅਦ ਵਿਚ ਕਾਂਗਰਸੀ ਵਿਧਾਇਕਾਂ ਨੇ ਧਰਨੇ ਦੇਣ ਤੋਂ ਪਹਿਲਾਂ ਸਦਨ ਦੇ ਬਾਹਰ ਧਰਨਾ ਦਿੱਤਾ ਅਤੇ ਮਜ਼ਾਹੀਆ ਇਜਲਾਸ ਵੀ ਕੀਤਾ।





News Source link

LEAVE A REPLY

Please enter your comment!
Please enter your name here