ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੱਤਵੀਂ ਸੂਚੀ ਜਾਰੀ

0
257


ਨਵੀਂ ਦਿੱਲੀ, 26 ਮਾਰਚ

ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੱਤਵੀਂ ਸੂਚੀ ਜਾਰੀ ਕੀਤੀ ਗਈ ਹੈ ਜਿਸ ਮੁਤਾਬਕ ਕਾਂਗਰਸ ਨੇ ਛੱਤੀਸਗੜ੍ਹ ਤੋਂ ਚਾਰ ਅਤੇ ਤਾਮਿਲਨਾਡੂ ਤੋਂ ਇਕ ਉਮੀਦਵਾਰ ਦਾ ਐਲਾਨ ਕੀਤਾ ਹੈ।

 



News Source link