ਕਾਂਗਰਸ ਸਰਕਾਰ ਬਣਨ ’ਤੇ ਜੇਲ੍ਹ ਜਾਣਗੇ ਭਗਵੰਤ ਮਾਨ: ਬਾਜਵਾ

Must read


ਸਰਬਜੀਤ ਸਿੰਘ ਭੰਗੂ

ਸਨੌਰ, 1 ਮਈ

ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕੇਂਦਰ ਨਾਲ ਮਿਲੀ ਹੋਈ ਹੈ। ਉਨ੍ਹK ਦਾ ਇਹ ਵੀ ਕਹਿਣਾ ਸੀ ਕਿ 2027 ’ਚ ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੇਲ੍ਹ ਜਾਣਾ ਪਵੇਗਾ। ਉਹ ਅੱਜ ਸਨੌਰ ਹਲਕੇ ਅਧੀਨ ਪੈਂਦੀਆਂ ਪਟਿਆਲਾ ਕੈਂਚੀਆਂ ’ਤੇ ਸਥਿਤ ਸ਼ਹੀਦ ਊਧਮ ਸਿੰਘ ਚੌਕ ਦੇ ਨੇੜੇ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹਲਕਾ ਸਨੌਰ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਮੌਕੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀ ਮਾਨ ਵੱਲੋਂ ਕਰਵਾਈ ਗਈ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ।



News Source link
#ਕਗਰਸ #ਸਰਕਰ #ਬਣਨ #ਤ #ਜਲਹ #ਜਣਗ #ਭਗਵਤ #ਮਨ #ਬਜਵ

- Advertisement -

More articles

- Advertisement -

Latest article