ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ

Must read


Congress HighCommand Meeting: ਦਿੱਲੀ ਵਿਖੇ ਕਾਂਗਰਸ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਮੰਗਲਵਾਰ ਨੂੰ ਸਵੇਰੇ 10 ਵਜੇ ਕਾਂਗਰਸ ਦੀ ਮੀਟਿੰਗ ਸੱਦ ਲਈ ਹੈ।

ਇਸ ਮੀਟਿੰਗ ਵਿੱਚ ਸਾਰੇ ਆਲ ਇੰਡੀਆ ਕਾਂਗਰਸ ਕਮੇਟੀ (AICC) ਸਕੱਤਰਾਂ ਨੂੰ ਬੁਲਾਇਆ ਗਿਆ ਹੈ।  ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਦੌਰਾਨ ਪਾਰਟੀ ਸੰਗਠਨ ‘ਚ ਕਈ ਵੱਡੇ ਬਦਲਾਅ ਕੀਤੇ ਜਾ ਸਕਦੇ ਹਨ।

 

 



News Source link

- Advertisement -

More articles

- Advertisement -

Latest article