ਪੰਜਾਬ ਕਾਰ ਚਲਾਉਣੀ ਸਿੱਖ ਰਹੇ ਨੌਜਵਾਨ ਨੇ ਦੁਕਾਨ ਨੇੜੇ ਬੈਠੇ ਵਿਅਕਤੀਆਂ ’ਤੇ ਗੱਡੀ ਚਾੜ੍ਹੀ By Mehra Media Team January 4, 2025 0 115 Share Facebook Twitter Pinterest WhatsApp Must read SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼… July 12, 2026 ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ July 12, 2026 ABP Sanjha Top 10, 12 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... July 12, 2026 ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: July 12, 2026 Mehra Media Teamhttps://punjabimedia.in ਰਾਮ ਕੁਮਾਰ ਮਿੱਤਲਗੂਹਲਾ ਚੀਕਾ, 4 ਜਨਵਰੀ ਚੀਕਾ ਅਨਾਜ ਮੰਡੀ ਵਿੱਚ ਕਾਰ ਚਲਾਉਣੀ ਸਿੱਖ ਰਹੇ ਇੱਕ ਨੌਜਵਾਨ ਨੇ ਦੁਕਾਨ ਨੇੜੇ ਬੈਠੇ ਪੰਜ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਜਾਣਕਾਰੀ ਅਨੁਸਾਰ ਚੀਕਾ ਦਾ ਰਹਿਣ ਵਾਲਾ ਨੌਜਵਾਨ ਅਨਾਜ ਮੰਡੀ ਦੀਆਂ ਖਾਲੀ ਸੜਕ ’ਤੇ ਕਾਰ ਚਲਾਉਣਾ ਸਿੱਖ ਰਿਹਾ ਸੀ। ਇਸ ਦੌਰਾਨ ਕਾਰ ਦੀ ਬਰੇਕ ਮਾਰਨ ਦੀ ਬਜਾਏ ਡਰਾਈਵਰ ਦਾ ਪੈਰ ਐਕਸੀਲੇਟਰ ’ਤੇ ਰੱਖਿਆ ਗਿਆ ਅਤੇ ਰੁਕਣ ਦੀ ਬਜਾਏ ਕਾਰ ਤੇਜ਼ੀ ਨਾਲ ਉੱਥੇ ਬੈਠੇ ਲੋਕਾਂ ’ਤੇ ਚੜ੍ਹ ਗਈ। ਕਾਰ ਦੀ ਟੱਕਰ ਹੁੰਦਿਆਂ ਹੀ ਤਿੰਨ ਨੌਜਵਾਨ ਫ਼ਰਾਰ ਹੋ ਗਏ। ਹਾਦਸੇ ਦੀ ਪੂਰੀ ਵੀਡੀਓ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਦੋ ਗੰਭੀਰ ਜ਼ਖ਼ਮੀ ਗੂਹਲਾ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਹਾਦਸੇ ਵਿੱਚ ਜ਼ਖ਼ਮੀ ਹੋਏ ਪੰਜੇ ਨੌਜਵਾਨ ਅਨਾਜ ਮੰਡੀ ਵਿੱਚ ਮੁਨੀਮ ਦਾ ਕੰਮ ਕਰਦੇ ਹਨ। ਥਾਣਾ ਚੀਕਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। News Source link Tagsਸਖਕਰਗਡਚਲਉਣਚੜਹਤਦਕਨਨਨਜਵਨਨੜਬਠਰਹਵਅਕਤਆ Share Facebook Twitter Pinterest WhatsApp Previous articleFarmer Protest: ਬੱਸ ਹਾਦਸੇ ’ਚ ਫ਼ੌਤ ਹੋਈਆਂ ਕੋਠਾ ਗੁਰੂ ਦੀਆਂ ਤਿੰਨੋਂ ਕਿਸਾਨ ਬੀਬੀਆਂ ਕਿਸਾਨੀ ਸੰਘਰਸ਼ ਨਾਲ ਜੁੜੀਆਂNext articleਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ ’ਤੇ 19 ਉਡਾਣਾਂ ਦੇ ਰੂਟ ਬਦਲੇ – Punjabi Tribune - Advertisement - More articles ABP Sanjha Top 10, 12 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... July 12, 2026 Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ July 12, 2026 Ravneet Bittu ਦੀ 'ਸਤਲੁਜ' ਫ਼ਿਲਮ ਦੇ ਮੇਕਰਜ਼ ਨੂੰ ਖੁੱਲ੍ਹੀ ਚੁਣੌਤੀ, 25 ਹਜ਼ਾਰ ਲਾਪਤਾ ਲਾਸ਼ਾਂ ਦੇ ਦਸਤਾਵੇਜ਼ ਦਿਓ, ਨਹੀਂ ਤਾਂ… July 12, 2026 - Advertisement - Latest article SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼… July 12, 2026 ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ July 12, 2026 ABP Sanjha Top 10, 12 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... July 12, 2026 ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: July 12, 2026 Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ July 12, 2026