ਕਾਰੋਬਾਰ ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਲਈ ਪਹਿਲਾ ਤਗ਼ਮਾ ਜਿੱਤਿਆ By Mehra Media Team September 29, 2023 0 189 Share FacebookXPinterestWhatsApp Must read ABP Sanjha Top 10, 29 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... September 29, 2026 ਸਿਆਸੀ ਜਗਤ ‘ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ.. September 29, 2026 Health News : ਖਾਣਾ ਖਾਣ ਤੋਂ ਬਾਅਦ ਛਾਤੀ ’ਚ ਕਿਉਂ ਹੁੰਦੀ ਹੈ ਜਲਣ? ਇਹ ਹੋ ਸਕਦੀ ਹੈ ਵਜ੍ਹਾ September 29, 2026 Ranjit Singh Dhadrian Accident: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ… September 29, 2026 Mehra Media Teamhttps://punjabimedia.in ਹਾਂਗਜ਼ੂ, 29 ਸਤੰਬਰ ਕਿਰਨ ਬਾਲਿਆਨ ਨੇ ਅੱਜ ਇੱਥੇ ਔਰਤਾਂ ਦੇ ਸ਼ਾਟਪੁੱਟ (ਗੋਲਾ ਸੁੱਟਣ) ਮੁਕਾਬਲੇ ’ਚ ਕਾਂਸੀ ਦਾ ਤਗ਼ਮਾ ਜਿੱਤ ਕੇ ਭਾਰਤ ਨੂੰ ਏਸ਼ਿਆਈ ਖੇਡਾਂ ਦੇ ਅੱਜ ਸ਼ੁਰੂ ਹੋਏ ਅਥਲੈਟਿਕਸ ਮੁਕਾਬਲਿਆਂ ’ਚ ਪਹਿਲਾ ਤਗ਼ਮਾ ਦਵਿਾਇਆ ਹੈ। ਮੁਕਾਬਲੇ ਦੌਰਾਨ ਕਿਰਨ (24) ਨੇ ਤੀਜੀ ਕੋਸ਼ਿਸ਼ ’ਚ 17.36 ਮੀਟਰ ਦੂਰ ਗੋਲਾ ਸੁੱਟਿਆ। ਇਸ ਮੁਕਾਬਲੇ ’ਚ ਇੱਕ ਹੋਰ ਭਾਰਤੀ ਖਿਡਾਰਨ ਮਨਪ੍ਰੀਤ ਕੌਰ ਪੰਜਵੇਂ ਸਥਾਨ ’ਤੇ ਰਹੀ। ਇਸੇ ਦੌਰਾਨ ਔਰਤਾਂ ਦੇ 400 ਮੀਟਰ ਦੌੜ ’ਚ ਐਸ਼ਵਰਿਆ ਮਿਸ਼ਰਾ ਨੇ ਦੂਜੀ ਹੀਟ ’ਚ 52.73 ਸਕਿੰਟ ਦਾ ਸਮਾਂ ਕੱਢਦਿਆਂ ਫਾਈਨਲ ਰਾਊਂਡ ਲਈ ਕੁਆਲੀਫਾਈ ਕਰ ਲਿਆ ਹੈ। ਦੂਜੇ ਪਾਸੇ ਪੁਰਸ਼ਾਂ ਦੀ 400 ਮੀਟਰ ਦੌੜ ’ਚ ਮੁਹੰਮਦ ਅਜਮਲ ਨੇ 45.76 ਸਕਿੰਟਾਂ ਦੇ ਸਮੇਂ ਨਾਲ ਹੀਟ ’ਚ ਦੂਜੇ ਸਥਾਨ ’ਤੇ ਰਹਿੰਦਿਆ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਇਸੇ ਦੌਰਾਨ ਔਰਤਾਂ ਦੇ ਹੈਮਰ ਥ੍ਰੋਅ ਮੁਕਾਬਲੇ ’ਚ ਤਾਨਿਆ ਚੌਧਰੀ ਅਤੇ ਰਚਨਾ ਕੁਮਾਰੀ ਸੱਤਵੇਂ ਤੇ ਨੌਵੇਂ ਸਥਾਨ ’ਤੇ ਰਹੀਆਂ। ਇਸ ਤੋਂ ਪਹਿਲਾਂ ਅੱਜ ਸਵੇਰੇ ਔਰਤਾਂ ਅਤੇ ਪੁਰਸ਼ਾਂ ਦੇ 20 ਕਿਲੋਮੀਟਰ ਪੈਦਲ ਚਾਲ ਮੁਕਾਬਲਿਆਂ ’ਚ ਪ੍ਰਿਯੰਕਾ ਗੋਸਵਾਮੀ ਅਤੇ ਵਿਕਾਸ ਸਿੰਘ ਪੰਜਵੇਂ ਸਥਾਨ ’ਤੇ ਰਹੇ। -ਪੀਟੀਆਈ News Source link Tagsਅਥਲਟਕਸਕਰਨਚਜਤਆਤਗਮਨਪਹਲਬਲਆਨਭਰਤਲਈ Share FacebookXPinterestWhatsApp Previous articleਮਨੀਪੁਰ ’ਚ ਸ਼ਾਂਤੀ ਬਹਾਲੀ ਲਈ ਦਖ਼ਲ ਦੇਣ ਪ੍ਰਧਾਨ ਮੰਤਰੀ ਮੋਦੀ: ਐੱਨਸੀਪੀNext articleਦਿੱਲੀ: ਸੋਨਾ ਚੋਰੀ ਮਾਮਲੇ ’ਚ ਜਲੰਧਰ ਤੋਂ ਔਰਤ ਸਣੇ ਪੰਜ ਕਾਬੂ - Advertisement - More articles Gold Rates Crash Today: ਗਾਹਕਾਂ ਨੂੰ ਵੱਡੀ ਰਾਹਤ, ਧੜੰਮ ਡਿੱਗੀਆਂ ਸੋਨੇ ਦੀਆਂ ਕੀਮਤਾਂ, 1.46 ਲੱਖ ਰੁਪਏ ਤੱਕ… September 29, 2026 LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ! ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ September 29, 2026 ਹੁਣ ਨਹੀਂ ਹੋਵੇਗੀ 3 ਦਿਨਾਂ ਦੀ ਹੜਤਾਲ, ਕੀ ਅੱਜ ਖੁੱਲ੍ਹੇ ਰਹਿਣਗੇ ਬੈਂਕ ਜਾਂ ਹੋਵੇਗੀ ਛੁੱਟੀ? September 28, 2026 - Advertisement - Latest article ABP Sanjha Top 10, 29 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... September 29, 2026 ਸਿਆਸੀ ਜਗਤ ‘ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ.. September 29, 2026 Health News : ਖਾਣਾ ਖਾਣ ਤੋਂ ਬਾਅਦ ਛਾਤੀ ’ਚ ਕਿਉਂ ਹੁੰਦੀ ਹੈ ਜਲਣ? ਇਹ ਹੋ ਸਕਦੀ ਹੈ ਵਜ੍ਹਾ September 29, 2026 Ranjit Singh Dhadrian Accident: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ… September 29, 2026 Gold Rates Crash Today: ਗਾਹਕਾਂ ਨੂੰ ਵੱਡੀ ਰਾਹਤ, ਧੜੰਮ ਡਿੱਗੀਆਂ ਸੋਨੇ ਦੀਆਂ ਕੀਮਤਾਂ, 1.46 ਲੱਖ ਰੁਪਏ ਤੱਕ… September 29, 2026