ਕਿਸਾਨਾਂ ਤੇ ਪੁਲੀਸ ਦਰਮਿਆਨ ਮੁਠਭੇੜ ਵਿੱਚ ਇੱਕ ਕਿਸਾਨ ਦੀ ਮੌਤ

Must read


ਜਗਤਾਰ ਸਿੰਘ ਨਹਿਲ

ਲੌਂਗੋਵਾਲ, 21 ਅਗਸਤ

ਭਾਰਤ ਦੀਆਂ 16 ਕਿਸਾਨ ਮਜ਼ਦੂਰ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਰੱਖੇ ਗਏ ਘਿਰਾਓ ਦੇ ਪ੍ਰੋਗਰਾਮ ਦੇ ਸਬੰਧ ਵਿੱਚ ਅੱਜ ਵੱਡੇ ਤੜਕੇ ਭਾਕਿਯੂ ਆਜ਼ਾਦ ਦੇ ਸੂਬਾ ਕਮੇਟੀ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਲੌਂਗੋਵਾਲ ਵਿੱਚ ਕਿਸਾਨਾਂ ਅਤੇ ਪੁਲੀਸ ਦਰਮਿਆਨ ਝੜਪ ਹੋ ਗਈ। ਇਸ ਝੜਪ ਦੌਰਾਨ

ਇਕ ਕਿਸਾਨ ਦੀ ਮੌਤ ਹੋ ਗਈ ਹੈ ਜਦਕਿ ਕਿਸਾਨਾਂ, ਕਿਸਾਨ ਬੀਬੀਆਂ ਅਤੇ ਪੁਲੀਸ ਇੰਸਪੈਕਟਰ ਸਮੇਤ ਦਰਜਨਾਂ ਵਿਅਕਤੀ ਜ਼ਖ਼ਮੀ ਹੋ ਗਏ।



News Source link

- Advertisement -

More articles

- Advertisement -

Latest article