ਕਿਸਾਨਾਂ ਦੇ ਮਸਲੇ ਹੱਲ ਕਰਨ ’ਚ ਭਾਜਪਾ ਤੇ ‘ਆਪ’ ਫ਼ੇਲ੍ਹ: ਬਾਜਵਾ

0
240


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 26 ਨਵੰਬਰ

ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ‘ਆਪ’ ਦੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਵਾਅਦਾ ਕੀਤਾ ਗਿਆ ਸੀ ਪਰ ਇੱਕ ਸਾਲ ਦਾ ਸਮਾਂ ਗੁਜ਼ਰਨ ਮਗਰੋਂ ਵੀ ਹਲੇ ਤੱਕ ਕਿਸੇ ਵੀ ਵਾਅਦੇ ਨੂੰ ਕਾਨੂੰਨੀ ਰੂਪ ਵਿੱਚ ਲਾਗੂ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ‘ਆਪ’ ਵੀ ਆਪਣੇ ਵਾਅਦਿਆਂ ’ਤੇ ਖਰਾ ਨਹੀਂ ਉਤਰੀ।





News Source link

LEAVE A REPLY

Please enter your comment!
Please enter your name here