ਕਿਸਾਨ ਅੰਦੋਲਨ: ਹਰਿਆਣਾ ਦੇ ਸੱਤ ਜ਼ਿਲ੍ਹਿਆ ਵਿੱਚ ਇੰਟਰਨੈੱਟ ਪਾਬੰਦੀ 21 ਤੱਕ ਵਧਾਈ

Must read


ਚੰਡੀਗੜ੍ਹ, 20 ਫਰਵਰੀ

ਕਿਸਾਨਾਂ ਦੇ ‘ਦਿੱਲੀ ਚੱਲੋ’ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸੂਬੇ ਦੇ ਸੱਤ ਜ਼ਿਲ੍ਹਿਆਂ ’ਚ ਮੋਬਾਈਲ ਇੰਟਰਨੈੱਟ ਸੇਵਾਵਾਂ ਅਤੇ ਐੱਸਐੱਮਐੱਸ ਸੇਵਾਵਾਂ ’ਤੇ ਪਾਬੰਦੀ ਭਲਕੇ 21 ਫਰਵਰੀ ਤੱਕ ਵਧਾ ਦਿੱਤੀ ਹੈ। ਪ੍ਰਭਾਵਿਤ ਜ਼ਿਲ੍ਹਿਆਂ ’ਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਆਬਾਦ ਅਤੇ ਸਿਰਸਾ ਸ਼ਾਮਲ ਹਨ। ਹਰਿਆਣਾ ਦੇ ਵਧੀਕ ਮੁੱਖ ਸਕੱਤਰ ਟੀ.ਵੀ.ਐੱਸ.ਐੱਨ. ਪ੍ਰਸਾਦ ਨੇ ਕਿਹਾ ਕਿ ਉਕਤ ਜ਼ਿਲ੍ਹਿਆਂ ’ਚ ਸਥਿਤੀ ਹਾਲੇ ਵੀ ਨਾਜ਼ੁਕ ਅਤੇ ਤਣਾਅਪੂਰਨ ਹੈ। -ਪੀਟੀਆਈ

 



News Source link

- Advertisement -

More articles

- Advertisement -

Latest article