ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 12 ਫਰਵਰੀ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਨੇ ਨੇੜਲੇ ਪਿੰਡ ਨੰਦਗੜ੍ਹ ਵਿੱਚ ਬਿਜਲੀ ਵਿਭਾਗ ਵੱਲੋਂ ਪਾਣੀ ਵਾਲੇ ਆਰਓ ਸਿਸਟਮ ’ਤੇ ਲਗਾਇਆ ਚਿੱਪ ਵਾਲਾ ਮੀਟਰ ਪੁੱਟ ਦਿੱਤਾ। ਇਸ ਉਪਰੰਤ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੇ ਬਲਾਕ ਆਗੂ ਕਰਮ ਚੰਦ ਪੰਨਵਾਂ ਅਤੇ ਇਕਾਈ ਪ੍ਰਧਾਨ ਰੋਹੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੰਸਥਾਵਾਂ ਵਿੱਚ ਚਿਪ ਵਾਲੇ ਮੀਟਰ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨਾਂ ਦੱਸਿਆ ਕਿ ਇਹ ਮੀਟਰ ਬਿਜਲੀ ਵਿਭਾਗ ਭਵਾਨੀਗੜ੍ਹ ਦੇ ਦਫਤਰ ਵਿੱਚ ਸੋਮਵਾਰ ਨੂੰ ਜਮ੍ਹਾਂ ਕਰਵਾ ਦਿੱਤਾ ਜਾਵੇਗਾ। ਇਸੇ ਦੌਰਾਨ ਐੱਸਡੀਓ ਭਵਾਨੀਗੜ੍ਹ ਦੇ ਦਫਤਰ ਨੇ ਦੱਸਿਆ ਕਿ ਇਹ ਮੀਟਰ ਵਿਭਾਗ ਦੀ ਸਕੀਮ ਤਹਿਤ ਲਗਾਏ ਗਏ ਹਨ।
Thank you for your sharing. I am worried that I lack creative ideas. It is your article that makes me full of hope. Thank you. But, I have a question, can you help me? https://accounts.binance.com/ro/register-person?ref=PORL8W0Z
Your article helped me a lot, is there any more related content? Thanks!
Your point of view caught my eye and was very interesting. Thanks. I have a question for you.
Your point of view caught my eye and was very interesting. Thanks. I have a question for you.
Your point of view caught my eye and was very interesting. Thanks. I have a question for you.