ਕਾਰੋਬਾਰ ਕਿਸਾਨ ਯੂਨੀਅਨ ਲੱਖੋਵਾਲ ਦੇ ਸਮਰਥਕਾਂ ਦਾ ਕਾਫ਼ਲਾ ਪੁਲੀਸ ਨੇ ਰੋਕਿਆ By Mehra Media Team March 6, 2025 0 126 Share Facebook Twitter Pinterest WhatsApp Must read ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 17, 2026 Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ… August 17, 2026 ਸਿਆਸੀ ਜਗਤ ‘ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ ‘ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸ August 16, 2026 Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ… August 16, 2026 Mehra Media Teamhttps://punjabimedia.in ਪੱਤਰ ਪ੍ਰੇਰਕ ਮਾਛੀਵਾੜਾ, 5 ਮਾਰਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨਾਲ ਸਬੰਧਿਤ ਆਗੂ ਅੱਜ ਵੱਡੀ ਗਿਣਤੀ ’ਚ ਕਿਸਾਨਾਂ ਨਾਲ ਚੰਡੀਗੜ੍ਹ ਧਰਨੇ ’ਤੇ ਜਾ ਰਹੇ ਸਨ, ਉਨ੍ਹਾਂ ਨੂੰ ਰਾਹ ਵਿੱਚ ਪੁਲੀਸ ਨੇ ਰੋਕ ਲਿਆ। ਇਸ ਸਬੰਧੀ ਗੁਰਵਿੰਦਰ ਸਿੰਘ ਕੂੰਮਕਲਾਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਉਹ ਆਪਣੀ ਜਥੇਬੰਦੀ ਦੇ ਕਿਸਾਨਾਂ ਨਾਲ ਚੰਡੀਗੜ੍ਹ ਧਰਨੇ ਲਈ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਪੁਲੀਸ ਨੇ ਰੋਕ ਲਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ-ਸਮਰਾਲਾ ਮਾਰਗ ’ਤੇ ਭਾਰੀ ਪੁਲਸ ਬਲ ਤਾਇਨਾਤ ਹੈ ਤੇ ਕਿਸੇ ਵੀ ਕਿਸਾਨ ਨੂੰ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਚੰਡੀਗੜ੍ਹ ਰੋਡ ’ਤੇ ਕੋਈ ਆਵਾਜਾਈ ਨਹੀਂ ਰੋਕੀ ਗਈ ਬਲਕਿ ਸੜਕ ਕਿਨਾਰੇ ਹੀ ਸ਼ਾਂਤਮਈ ਢੰਗ ਨਾਲ ਧਰਨਾ ਆਰੰਭਿਆ ਗਿਆ ਹੈ। ਕੂੰਮਕਲਾਂ ਨੇ ਕਿਹਾ ਕਿ ਉਹ ਚੰਡੀਗੜ੍ਹ ਜਾਣਾ ਚਾਹੁੰਦੇ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨੀ ਮੰਗਾਂ ਸਬੰਧੀ 12 ਨੁਕਾਤੀ ਪ੍ਰੋਗਰਾਮਾਂ ਲਈ ਸਹਿਮਤੀ ਪ੍ਰਗਟਾਈ ਸੀ, ਜਿਸ ਨੂੰ ਉਹ ਲਾਗੂ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਵੱਲ ਧਿਆਨ ਦਿੰਦਿਆਂ ਇਨ੍ਹਾਂ ਮਸਲਿਆਂ ਨੂੰ ਹੱਲ ਕਰਨਾ ਚਾਹੀਦਾ ਹੈ। News Source link Tagsਸਮਰਥਕਕਸਨਕਫਲਦਨਪਲਸਯਨਅਨਰਕਆਲਖਵਲ Share Facebook Twitter Pinterest WhatsApp Previous articleAmritsar News ਸੁਰੱਖਿਆ ਕਰਮਚਾਰੀ ਵੱਲੋਂ ਬਦਸਲੂਕੀ, GNDU ਵਿਦਿਆਰਥੀਆਂ ਨੇ ਦੋਵੇਂ ਦਾਖਲਾ ਗੇਟ ਬੰਦ ਕਰਕੇ ਲਾਇਆ ਧਰਨਾNext articleਸੰਵਾਦ ਹੀ ਸੰਕਟ ਦਾ ਹੱਲ - Advertisement - More articles 8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ... August 16, 2026 Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy August 16, 2026 ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ August 15, 2026 - Advertisement - Latest article ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 17, 2026 Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ… August 17, 2026 ਸਿਆਸੀ ਜਗਤ ‘ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ ‘ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸ August 16, 2026 Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ… August 16, 2026 Cheapest Cars: ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ… August 16, 2026