30.9 C
Patiāla
Monday, June 22, 2026

ਕੁੱਲ ਹਿੰਦ ਸਿੱਖਿਆ ਸਮਾਗਮ: ਮੋਦੀ ਨੇ ਇਕ ਵਾਰ ਫੇਰ ਕਿਹਾ,‘ਦੁਨੀਆ ਸਾਡੇ ਵੱਲ ਦੇਖ ਰਹੀ ਹੈ’

Must read


ਨਵੀਂ ਦਿੱਲੀ, 29 ਜੁਲਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੂੰ ਕਿਹਾ ਕਿ ਦੁਨੀਆ ਭਾਰਤ ਨੂੰ ਨਵੀਆਂ ਸੰਭਾਵਨਾਵਾਂ ਦੀ ਨਰਸਰੀ ਵਜੋਂ ਦੇਖ ਰਹੀ ਹੈ ਅਤੇ ਕਈ ਦੇਸ਼ ਆਪਣੀ ਧਰਤੀ ’ਤੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (ਆਈਆਈਟੀ) ਕੈਂਪਸ ਸਥਾਪਤ ਕਰਨ ਲਈ ਸਰਕਾਰ ਕੋਲ ਪਹੁੰਚ ਕਰ ਰਹੇ ਹਨ। ਕੌਮੀ ਸਿੱਖਿਆ ਨੀਤੀ (ਐੱਨਈਪੀ) ਦੇ ਤਿੰਨ ਸਾਲ ਪੂਰੇ ਹੋਣ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਕੁੱਲ ਹਿੰਦ ਸਿੱਖਿਆ ਸਮਾਗਮ ਦੇ ਉਦਘਾਟਨੀ ਪ੍ਰੋਗਰਾਮ ਵਿੱਚ ਇਹ ਵੀ ਕਿਹਾ ਕਿ ਦੁਨੀਆ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਭਾਰਤ ਵਿੱਚ ਆਪਣੇ ਕੈਂਪਸ ਖੋਲ੍ਹਣ ਵਿੱਚ ਦਿਲਚਸਪੀ ਲੈ ਰਹੀਆਂ ਹਨ।



News Source link

- Advertisement -

More articles

- Advertisement -

Latest article