36.4 C
Patiāla
Sunday, June 21, 2026

ਕੇਂਦਰੀ ਕੈਬਨਿਟ ਵੱਲੋਂ ਕੁਦਰਤੀ ਗੈਸ ਦੀਆਂ ਕੀਮਤਾਂ ਦੇ ਨਵੇਂ ਫਾਰਮੂਲੇ ਨੂੰ ਮਨਜ਼ੂਰੀ

Must read


ਨਵੀਂ ਦਿੱਲੀ, 6 ਅਪਰੈਲ

ਕੇਂਦਰੀ ਮੰਤਰੀ ਮੰਡਲ ਨੇ ਵੀਰਵਾਰ ਨੂੰ ਕੁਦਰਤੀ ਗੈਸ ਦੀਆਂ ਕੀਮਤਾਂ ਦੇ ਨਵੇਂ ਫਾਰਮੂਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸੀਐਨਜੀ ਤੇ ਪਾਈਪ ਵਾਲੀ ਰਸੋਈ ਗੈਸ ਦੀਆਂ ਕੀਮਤਾਂ ਦਸ ਫੀਸਦੀ ਘਟ ਜਾਣਗੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਸਰਕਾਰ ਨੇ ਘਰੇਲੂ ਕੁਦਰਤੀ ਗੈਸ ਦੀ ਕੀਮਤ ਤੈਅ ਕਰਨ ਲਈ ਨਵੇਂ ਫਾਰਮੂਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article