30.3 C
Patiāla
Saturday, June 6, 2026

ਕੇਂਦਰ ਸਰਕਾਰ ਵੱਲੋਂ ਬੈਰੀਅਰ ਮੁਕਤ ਟੌਲ ਪ੍ਰਣਾਲੀ ਸ਼ੁਰੂ ਕਰਨ ਦੀ ਤਿਆਰੀ

Must read


ਨਵੀਂ ਦਿੱਲੀ, 2 ਅਗਸਤ

ਕੇਂਦਰ ਸਰਕਾਰ ਜਲਦੀ ਹੀ ਬੈਰੀਅਰ ਮੁਕਤ ਟੌਲ ਪ੍ਰਣਾਲੀ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ। ਇਸ ਦੇ ਲਾਗੂ ਹੋਣ ਨਾਲ ਵਾਹਨ ਚਾਲਕਾਂ ਨੂੰ ਟੌਲ ਬੂਥ ’ਤੇ ਅੱਧਾ ਮਿੰਟ ਲਈ ਵੀ ਖੜ੍ਹੇ ਨਹੀਂ ਹੋਣਾ ਪਵੇਗਾ। ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਰਾਜ ਮੰਤਰੀ ਵੀਕੇ ਸਿੰਘ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਰੀਰ ਮੁਕਤ ਟੌਲ ਪ੍ਰਣਾਲੀ ਦਾ ਟਰਾਇਲ ਚੱਲ ਰਿਹਾ ਹੈ। -ਪੀਟੀਆਈ



News Source link

- Advertisement -

More articles

- Advertisement -

Latest article