ਦੇਸ਼ ਕੇਜਰੀਵਾਲ ਦੀ ਧੀ ਹਰਸ਼ਿਤਾ ਤੇ ਸੰਭਵ ਜੈਨ ਵਿਆਹ ਦੇ ਬੰਧਨ ’ਚ ਬੱਝੇ – Punjabi Tribune By Mehra Media Team April 18, 2025 0 98 Share Facebook Twitter Pinterest WhatsApp Must read PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ July 19, 2026 ਦਿਵਿਆ ਦੱਤਾ ਦਾ ਪਿਆਰਾ ਲੁੱਕ ਵੇਖੋ July 19, 2026 Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ? July 19, 2026 Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ…', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ… July 19, 2026 Mehra Media Teamhttps://punjabimedia.in ਅਦਿਤੀ ਟੰਡਨਨਵੀਂ ਦਿੱਲੀ, 18 ਅਪਰੈਲ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਅੱਜ ਆਪਣੇ ਕਾਲਜ ਸਮੇਂ ਦੇ ਦੋਸਤ ਸੰਭਵ ਜੈਨ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ। ਹਰਸ਼ਿਤਾ ਕੇਜਰੀਵਾਲ ਤੇ ਸੰਭਵ ਜੈਨ ਆਈਆਈਟੀ ਦਿੱਲੀ ’ਚ ਪੜ੍ਹਦੇ ਸਨ, ਜਿੱਥੇ ਦੋਵੇਂ ਦੀ ਮੁਲਾਕਾਤ ਹੋਈ। ਉਂਝ ਦੋਵਾਂ ਪਰਿਵਾਰਾਂ ਨੇ ਵਿਆਹ ਤੇ ਇਸ ਤੋਂ ਪਹਿਲਾਂ ਵਾਲੀਆਂ ਰਸਮਾਂ ਸਾਦੇ ਢੰਗ ਨਾਲ ਕਰਾਉਣ ਦਾ ਫ਼ੈਸਲਾ ਲਿਆ। ਵਿਆਹ ਸਮਾਗਮ ਤੇ ਰਿਸੈਪਸ਼ਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਵਿਚਲੀ ਸਰਕਾਰੀ ਰਿਹਾਇਸ਼ ਕਪੂਰਥਲਾ ਹਾਊਸ ਵਿਚ ਹੋਈ। ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਚੋਣਵੇਂ ਮਹਿਮਾਨਾਂ ਵਿਚ ਸ਼ਾਮਲ ਸਨ ਜਿਨ੍ਹਾਂ ਨੂੰ ਇਸ ਵਿਆਹ ਲਈ ਸੱਦਾ ਦਿੱਤਾ ਗਿਆ ਸੀ। ਹਾਲਾਂਕਿ ਕਈ ਹੋਰ ‘ਆਪ’ ਆਗੂ ਵੀ ਇਸ ਸਮਾਗਮ ਵਿਚ ਸ਼ਾਮਲ ਹੋਏ। ਭਗਵੰਤ ਮਾਨ ਤੇ ਕੇਜਰੀਵਾਲ ਇਕੱਠੇ ਸਮਾਗਮ ਵਾਲੀ ਥਾਂ ’ਤੇ ਪੁੱਜੇ ਜਿਸ ਨਾਲ ਦੋਵਾਂ ਆਗੂਆਂ ਵਿਚਾਲੇ ਨੇੜਤਾ ਦਾ ਸੰਕੇਤ ਮਿਲਿਆ। ਦੁਪਹਿਰ ਸਮੇਂ ਜੈਮਾਲਾ ਮਗਰੋਂ ਸ਼ਾਮ ਨੂੰ ਰਿਸੈਪਸ਼ਨ ਹੋਈ ਜਿਸ ਵਿਚ ਮਹਿਮਾਨਾਂ ਦਾ ਆਉਣਾ ਜਾਰੀ ਸੀ। News Source link TagsPunjabiTribuneਸਭਵਹਰਸਤਕਜਰਵਲਚਜਨਤਦਧਬਝਬਧਨਵਆਹ Share Facebook Twitter Pinterest WhatsApp Previous article‘Jaat’ Controversy: ‘ਜਾਟ’ ਫਿਲਮ ਤੋਂ ਵਿਵਾਦਤ ਸੀਨ ਹਟਾਇਆ ਗਿਆ: ਜਲੰਧਰ ’ਚ FIR ਦਰਜ ਹੋਣ ਪਿੱਛੋਂ ਆਇਆ ਫ਼ੈਸਲਾNext articleCanada Federal Elections ਕੈਨੇਡਾ-ਫੈਡਰਲ ਚੋਣਾਂ ਲਈ ਦੇਸ਼ ਭਰ ਵਿਚ ਐਡਵਾਂਸ ਪੋਲਿੰਗ ਸ਼ੁਰੂ - Advertisement - More articles ਸਿਆਸੀ ਜਗਤ ‘ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ ‘ July 18, 2026 ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ.. July 18, 2026 Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ ‘ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ July 18, 2026 - Advertisement - Latest article PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ July 19, 2026 ਦਿਵਿਆ ਦੱਤਾ ਦਾ ਪਿਆਰਾ ਲੁੱਕ ਵੇਖੋ July 19, 2026 Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ? July 19, 2026 Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ…', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ… July 19, 2026 ਸਿਆਸੀ ਜਗਤ ‘ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ ‘ July 18, 2026