ਕੇਜਰੀਵਾਲ, ਭਗਵੰਤ ਮਾਨ, ਹਰਭਜਨ ਸਿੰਘ ਤੇ ਅਨਮੋਲ ਗਗਨ ਮਾਨ ਗੁਜਰਾਤ ਵਿਧਾਨ ਸਭਾ ਲਈ ‘ਆਪ’ ਦੇ ਸਟਾਰ ਪ੍ਰਚਾਰਕ

0
271


ਅਹਿਮਦਾਬਾਦ, 9 ਨਵੰਬਰ

ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਗਾਇਕ ਅਨਮੋਲ ਗਗਨ ਮਾਨ ਅਤੇ ਕ੍ਰਿਕਟਰ ਹਰਭਜਨ ਸਿੰਘ ਸਮੇਤ 20 ਵਿਅਕਤੀਆਂ ਦੇ ਨਾਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ‘ਸਟਾਰ ਪ੍ਰਚਾਰਕਾਂ’ ਵਜੋਂ ਸ਼ਾਮਲ ਕੀਤੇ ਗਏ ਹਨ। ਇਨ੍ਹਾਂ 20 ਵਿਅਕਤੀਆਂ ਦੀ ਸੂਚੀ ਚੋਣ ਕਮਿਸ਼ਨ ਨੂੰ ਸੌਂਪ ਦਿੱਤੀ ਹੈ।





News Source link

LEAVE A REPLY

Please enter your comment!
Please enter your name here