ਕੇਰਲ ’ਚ ਨਿਪਾਹ ਵਾਇਰਸ ਕਾਰਨ ਦੋ ਮੌਤਾਂ, ਕੇਂਦਰੀ ਟੀਮ ਭੇਜੀ

0
255


ਨਵੀਂ ਦਿੱਲੀ, 12 ਸਤੰਬਰ

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਕਿਹਾ ਹੈ ਕਿ ਕੇਰਲ ਦੇ ਕੋਝੀਕੋਡ ਵਿੱਚ ਨਿਪਾਹ ਵਾਇਰਸ ਕਾਰਨ ਦੋ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਸ ਲਈ ਕੇਂਦਰੀ ਟੀਮ ਨੂੰ ਸਥਿਤੀ ਦਾ ਜਾਇਜ਼ਾ ਲੈਣ ਅਤੇ ਨਿਪਾਹ ਵਾਇਰਸ ਪ੍ਰਬੰਧਨ ਵਿੱਚ ਰਾਜ ਸਰਕਾਰ ਦੀ ਮਦਦ ਕਰਨ ਲਈ ਕੇਰਲ ਭੇਜਿਆ ਗਿਆ ਹੈ।



News Source link