ਕੈਨੇਡਾ 'ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ, ਨੌਕਰੀ ਛੱਡਣ ਦੀ ਲੋੜ ਨਹੀਂ; PR 'ਚ ਵੀ ਮਿਲੇਗਾ ਫਾਇਦਾ

Must read


Canada Work Permit: ਕੈਨੇਡਾ ਵਿੱਚ ਵਰਕ ਪਰਮਿਟ ‘ਤੇ ਕੰਮ ਕਰਨ ਵਾਲੇ ਵਿਦੇਸ਼ੀ ਹੁਣ ਬਿਨਾਂ ਸਟੱਡੀ ਪਰਮਿਟ ਤੋਂ ਛੇ ਮਹੀਨਿਆਂ ਤੱਕ ਪੜ੍ਹਾਈ ਕਰ ਸਕਣਗੇ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ 9 ਸਤੰਬਰ, 2026 ਤੋਂ ਲਾਗੂ ਇਸ ਨਵੀਂ ਅਸਥਾਈ ਪਾਲਿਸੀ ਦਾ ਐਲਾਨ ਕੀਤਾ ਹੈ।

ਇਸ ਦਾ ਉਦੇਸ਼ ਕੈਨੇਡਾ ਵਿੱਚ ਪਹਿਲਾਂ ਤੋਂ ਹੀ ਅਸਥਾਈ ਕਾਮਿਆਂ ਨੂੰ ਜ਼ਰੂਰੀ ਸਕਿਲ, ਲਾਇਸੈਂਸ ਅਤੇ ਸਿਖਲਾਈ ਪ੍ਰਾਪਤ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਕਿਰਤ-ਸੰਬੰਧੀ ਖੇਤਰਾਂ ਵਿੱਚ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾ ਸਕਣ।

ਇਸ ਫੈਸਲੇ ਨਾਲ ਕੈਨੇਡਾ ਵਿੱਚ ਵਰਕ ਪਰਮਿਟ ‘ਤੇ ਕੰਮ ਕਰ ਰਹੇ ਲਗਭਗ 300,000 ਭਾਰਤੀਆਂ ਨੂੰ ਲਾਭ ਹੋ ਸਕਦਾ ਹੈ, ਜਿਨ੍ਹਾਂ ਵਿੱਚ ਲਗਭਗ 150,000 ਪੰਜਾਬੀ ਸ਼ਾਮਲ ਹਨ। ਇਹ ਕੈਨੇਡਾ ਵਿੱਚ ਸਥਾਈ ਨਾਗਰਿਕਤਾ (PR) ਪ੍ਰਾਪਤ ਕਰਨ ਵਿੱਚ ਵੀ ਮਦਦ ਕਰੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



News Source link

- Advertisement -

More articles

- Advertisement -

Latest article