ਕੈਨੇਡਾ: ਟੋਰਾਂਟੋ ਦੇ ਪੱਬ ਵਿੱਚ ਗੋਲੀਬਾਰੀ, 12 ਲੋਕ ਜ਼ਖਮੀ

Must read


ਟੋਰਾਂਟੋ, 8 ਮਾਰਚ

ਪੂਰਬੀ ਟੋਰਾਂਟੋ ਦੇ ਇੱਕ ਪੱਬ ਵਿੱਚ ਗੋਲੀਬਾਰੀ ਵਿੱਚ 12 ਲੋਕ ਜ਼ਖਮੀ ਹੋ ਗਏ ਹਨ। ਸ਼ਹਿਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਸਕਾਰਬਰੋ ਟਾਊਨ ਸੈਂਟਰ ਮਾਲ ਨੇੜੇ ਸ਼ੁੱਕਰਵਾਰ ਰਾਤ ਨੂੰ ਹੋਈ ਗੋਲੀਬਾਰੀ ਵਿੱਚ ਕੁੱਝ ਪੀੜਤਾਂ ਨੂੰ ਮਾਮੂਲੀ ਅਤੇ ਕੁੱਝ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸ ਮਾਮਲੇ ਵਿਚ ਇੱਕ ਸ਼ੱਕੀ ਫਰਾਰ ਹੈ ਅਤੇ ਪੁਲੀਸ ਨੇ ਕਿਹਾ ਕਿ ਗੋਲੀਬਾਰੀ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। -ਏਪੀ



News Source link

- Advertisement -

More articles

- Advertisement -

Latest article