ਕੈਬਨਿਟ ਵੱਲੋਂ ਗੰਨੇ ਦੇ ਭਾਅ ’ਚ 25 ਰੁਪਏ ਵਾਧੇ ਨੂੰ ਮਨਜ਼ੂਰੀ

Must read


ਨਵੀਂ ਦਿੱਲੀ, 21 ਫਰਵਰੀ

ਕੇਂਦਰ ਸਰਕਾਰ ਨੇ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਫਸਲੀ ਸੀਜ਼ਨ (2024-25) ਲਈ ਗੰਨੇ ਦੇ ਵਾਜਬ ਤੇ ਲਾਭਕਾਰੀ ਮੁੱਲ (ਐੱਫਆਰਪੀ) ’ਚ 25 ਰੁਪਏ ਵਾਧੇ ਦਾ ਐਲਾਨ ਕੀਤਾ ਹੈ ਜਿਸ ਨਾਲ ਗੰਨੇ ਦਾ ਭਾਅ 340 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗਾ। ਗੰਨੇ ਦੇ ਐੱਫਆਰਪੀ ’ਚ ਵਾਧੇ ਦਾ ਫ਼ੈਸਲਾ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਵੱਲੋਂ ਲਿਆ ਗਿਆ। ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਇਹ ਸਭ ਤੋਂ ਵੱਡਾ ਵਾਧਾ ਹੈ। -ਪੀਟੀਆਈ



News Source link

- Advertisement -

More articles

- Advertisement -

Latest article