ਕੈਬਿਨਟ ਮੰਤਰੀ ਈਟੀਓ ਨੇ ਤਰਸ ਦੇ ਆਧਾਰ ’ਤੇ 5 ਜਣਿਆਂ ਨੂੰ ਨਿਯੁਕਤੀ ਪੱਤਰ ਦਿੱਤੇ – Punjabi Tribune

Must read


ਪੱਤਰ ਪ੍ਰੇਰਕ

ਜੰਡਿਆਲਾ ਗੁਰੂ, 20 ਅਗਸਤ

ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਤਰਸ ਦੇ ਆਧਾਰ ’ਤੇ ਪੰਜ ਜਣਿਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ। ਇਸ ਸਬੰਧੀ ਗੱਲਬਾਤ ਕਰਦਿਆਂ ਕੈਬਨਟ ਮੰਤਰੀ ਈਟੀਓ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ, ਸਿਹਤ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਕੈਬਿਨਟ ਮੰਤਰੀ ਨੇ ਇਸ ਦੌਰਾਨ ਰੁੱਖ ਲਗਾਉ ਮਨੁੱਖਤਾ ਬਚਾਉ ਮੁਹਿੰਮ ਤਹਿਤ ਸਥਾਨਕ ਪੀਐਸਪੀਸੀਐਲ ਦੇ ਕੰਪਲੈਕਸ ਵਿਚ ਬੂਟੇ ਲਗਾਏ।



News Source link

- Advertisement -

More articles

- Advertisement -

Latest article