ਕ੍ਰਿਕਟ: ਇਕ ਰੋਜ਼ਾ ਮੈਚ ’ਚ ਭਾਰਤ ਨੇ ਵੈਸਟ ਇੰਡੀਜ਼ ਨੂੰ ਪੰਜ ਵਿਕਟਾਂ ਨਾਲ ਹਰਾਇਆ

Must read


ਬਰਿੱਜਟਾਊਨ, 27 ਜੁਲਾਈ

ਕੁਲਦੀਪ ਯਾਦਵ ਤੇ ਰਵਿੰਦਰ ਜਡੇਜਾ ਦੀ ਫਿਕਰੀ ਗੇਂਦਬਾਜ਼ੀ ਤੇ ਸਲਾਮੀ ਬੱਲੇਬਾਜ਼ ਇਸ਼ਾਨ ਕਿਸ਼ਨ ਦੇ ਅਰਧ ਸੈਂਕੜੇ ਨਾਲ ਭਾਰਤ ਨੇ ਅੱਜ ਇਥੇ ਪਹਿਲੇ ਇਕ ਰੋਜ਼ਾ ਅੰਤਰਰਾਸ਼ਟਰੀ ਕ੍ਰਿਕਟ ਮੈਚ ਵਿੱਚ ਵੈਸਟ ਇੰਡੀਜ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਇਸ ਲੜੀ ’ਚ 1-0 ਨਾਲ ਚੜ੍ਹਤ ਬਣਾ ਲਈ ਹੈ। ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤੀ ਅਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਇਸ ਮਗਰੋਂ ਵੈਸਟ ਇੰਡੀਜ਼ ਦੀ ਟੀਮ ਮੈਦਾਨ ’ਚ ਉੱਤਰੀ ਤੇ 23 ਓਵਰਾਂ ’ਚ 114 ਦੌੜਾਂ ’ਤੇ ਸਿਮਟ ਗਈ। -ਪੀਟੀਆਈ



News Source link

- Advertisement -

More articles

- Advertisement -

Latest article