ਪੰਜਾਬ ਗਊ ਰੱਖਿਅਕ ਮੋਨੂੰ ਮਾਨੇਸਰ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ By Mehra Media Team September 12, 2023 0 234 Share Facebook Twitter Pinterest WhatsApp Must read Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ… August 10, 2026 Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ August 10, 2026 Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ August 10, 2026 ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 10, 2026 Mehra Media Teamhttps://punjabimedia.in ਟ੍ਰਿਬਿਊਨ ਨਿਊਜ਼ ਸਰਵਿਸ ਗੁਰੂਗ੍ਰਾਮ, 12 ਸਤੰਬਰ ਹਰਿਆਣਾ ਪੁਲੀਸ ਨੇ ਗੁਰੂਗ੍ਰਾਮ ਜ਼ਿਲ੍ਹੇ ਦੇ ਮਾਨੇਸਰ ਵਿੱਚ ਗਊ ਰੱਖਿਅਕ ਮੋਨੂੰ ਮਾਨੇਸਰ ਨੂੰ ਹਿਰਾਸਤ ਵਿਚ ਲਿਆ ਹੈ। ਉਸ ਨੂੰ ਸਥਾਨਕ ਬਾਜ਼ਾਰ ਵਿੱਚੋਂ ਲੰਘਦੇ ਸਮੇਂ ਹਿਰਾਸਤ ਵਿੱਚ ਲਿਆ ਗਿਆ। ਬਜਰੰਗ ਦਲ ਦੇ ਮੈਂਬਰ, ਮਾਨੇਸਰ ’ਤੇ ਰਾਜਸਥਾਨ ਵਿੱਚ ਦੋ ਵਿਅਕਤੀਆਂ ਦੀ ਹੱਤਿਆ ਕਰਨ ਦੇ ਦੋਸ਼ ਵਿੱਚ ਫਰਵਰੀ ਵਿੱਚ ਸਹਿ-ਮਲਜ਼ਮ ਵਜੋਂ ਕੇਸ ਦਰਜ ਕੀਤਾ ਗਿਆ ਸੀ। ਉਹ ਨੂਹ ਵਿਚ ਭੜਕੀ ਹਿੰਸਾ ਲਈ ਵੀ ਕਥਿਤ ਤੌਰ ’ਤੇ ਜ਼ਿੰਮੇਵਾਰ ਹੈ। ਹਰਿਆਣਾ ਪੁਲੀਸ ਵੱਲੋਂ ਉਸ ਨੂੰ ਰਾਜਸਥਾਨ ਪੁਲੀਸ ਹਵਾਲੇ ਕੀਤੇ ਜਾਣ ਦੀ ਸੰਭਾਵਨਾ ਹੈ ਪਰ ਸਥਾਨਕ ਪੁਲੀਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। News Source link Tagsਹਰਸਤਗਊਨਪਲਸਮਨਮਨਸਰਰਖਅਕਲਆਵਚ Share Facebook Twitter Pinterest WhatsApp Previous articleਦਿਲਜੀਤ ਦੋਸਾਂਝ, ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਦੀ ਤਿੱਕੜੀ ਫਿਰ ਕਰੇਗੀ ਧਮਾਕਾ, ਨਵੀਂ ਫਿਲਮ ਦਾ ਹੋਇਆ ਐਲਾਨ, ਜਾਣੋ ਰਿਲੀਜ਼ ਡੇਟNext articleਸਿਰਸਾ: ਨਰਮੇ ਨੂੰ ਗੁਲਾਬੀ ਸੁੰਡੀ ਤੇ ਝੋਨੇ ਨੂੰ ਪੱਤਾ ਲਪੇਟ ਬਿਮਾਰੀ ਪਈ – punjabitribuneonline.com - Advertisement - More articles Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ… August 10, 2026 ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 10, 2026 Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ… August 9, 2026 - Advertisement - Latest article Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ… August 10, 2026 Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ August 10, 2026 Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ August 10, 2026 ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 10, 2026 Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ… August 9, 2026