ਨਵੀਂ ਦਿੱਲੀ, 20 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਅਗਲੇ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਮੌਕੇ ਮੁੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਹ ਜਾਣਕਾਰੀ ਭਾਰਤ ਵਿੱਚ ਅਮਰੀਕੀ ਰਾਜਦੂਤ ਐਰਿਕ ਗਾਰਸੈਟੀ ਨੇ ਅੱਜ ਦਿੱਤੀ ਹੈ। -ਪੀਟੀਆਈ