ਗਰਮ ਗੁੜ ਦੇੇ ਕੜਾਹੇ ’ਚ ਡਿੱਗ ਕੇ ਕਿਸਾਨ ਦੀ ਮੌਤ

0
234


ਪੱਤਰ ਪ੍ਰੇਰਕ

ਜਲੰਧਰ, 6 ਮਾਰਚ

ਪਿੰਡ ਟਿੱਬਾ ਨੇੜੇ ਗੁੜ ਬਣਾਉਣ ਵਾਲੇ ਕੜਾਹੇ ਵਿੱਚ ਡਿੱਗਣ ਕਾਰਨ ਇੱਕ ਬਜ਼ੁਰਗ ਕਿਸਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੁੜ ਬਣਾਉਣ ਦੌਰਾਨ ਤਿਲਕ ਕੇ ਕੜਾਹੀ ਵਿੱਚ ਡਿੱਗਣ ਕਾਰਨ ਕਿਸਾਨ ਸੁਰਿੰਦਰ ਸਿੰਘ (70) ਵਾਸੀ ਪਿੰਡ ਟਿੱਬਾ ਬੁਰੀ ਤਰ੍ਹਾਂ ਝੁਲਸ ਗਿਆ ਤੇ ਬਾਅਦ ਵਿੱਚ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

 



News Source link