ਵਿਦੇਸ਼ ਗੁਰੂ ਨਾਨਕ ਕਾਲਜ ’ਚ ਵਾਦ-ਵਿਵਾਦ ਮੁਕਾਬਲਾ By Mehra Media Team March 14, 2025 0 141 Share FacebookXPinterestWhatsApp Must read AAP Candidate: ‘ਆਪ’ ਵੱਲੋਂ 8 ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ, ਸੂਚੀ 'ਚ ਆਹ ਨਾਮ ਸ਼ਾਮਲ… November 29, 2026 Gold-Silver Crash Today: ਚਾਂਦੀ 10 ਹਜ਼ਾਰ ਰੁਪਏ ਸਸਤੀ, ਜਾਣੋ ਕਿੰਨਾ ਡਿੱਗਿਆ ਸੋਨਾ? 10 ਦਿਨਾਂ ਦੇ ਵਿੱਚ ਇੰਨੇ ਡਿੱਗੇ ਰੇਟ… November 29, 2026 ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 13 ਜੀਆਂ ਦੀ ਦਰਦਨਾਕ ਮੌਤ, ਸਰਕਾਰ… November 29, 2026 Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 5 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ… November 29, 2026 Mehra Media Teamhttps://punjabimedia.in ਦੋਰਾਹਾ: ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਪੋਸਟ ਗਰੈਜੂਏਟ ਵਿਭਾਗ ਵੱਲੋਂ ਮਹਿਲਾ ਦਿਵਸ ਨੂੰ ਸਮਰਪਿਤ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਵੱਖ ਵੱਖ ਕਲਾਸਾਂ ਦੇ 20 ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ‘ਕੀ ਭਾਰਤ ਵਿਚ ਕਾਨੂੰਨ ਔਰਤਾਂ ਨੂੰ ਸੁਰੱਖਿਅਤ ਕਰਦੇ ਹਨ’ ਵਿਸ਼ੇ ’ਤੇ ਜਾਣਕਾਰੀ ਦਿੱਤੀ। ਡਾ. ਅਮਨਦੀਪ ਕੁਲਾਰ ਅਤੇ ਪ੍ਰੋ. ਕੁਲਵਿੰਦਰ ਕੌਰ ਨੇ ਭਾਰਤ ਵਿੱਚ ਬਣੇ ਕਾਨੂੰਨੀ ਅਧਿਕਾਰਾਂ ਸਬੰਧੀ ਦੱਸਿਆ। ਇਸ ਮੌਕੇ ਹੋਏ ਮੁਕਾਬਲਿਆਂ ਵਿਚ ਸਮਨਦੀਪ ਕੌਰ ਨੇ ਪਹਿਲਾ, ਰੁਪਿੰਦਰ ਕੌਰ ਨੇ ਦੂਜਾ ਅਤੇ ਗੋਬਿੰਦ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ। ਡਾ. ਬਰਾੜ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਆ। ਇਸ ਮੌਕੇ ਡਾ. ਨਿਰਲੇਪ ਕੌਰ, ਡਾ. ਅਮਨਦੀਪ ਕੁਲਾਰ, ਡਾ. ਨਿਧੀ ਸਰੂਪ, ਪ੍ਰੋ. ਕੁਲਵਿੰਦਰ ਕੌਰ, ਜਸਪ੍ਰੀਤ ਕੌਰ, ਸਿਮਰਨਜੀਤ ਕੌਰ, ਜਗਦੀਪ ਕੌਰ ਆਦਿ ਹਾਜ਼ਰ ਸਨ। ਕਾਲਜ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਕਾਲਜ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ ਸਬੰਧਿਤ ਖ਼ਬਰਾਂ Published At: MARCH 14, 2025 05:40 AM (IST) Published At: MARCH 14, 2025 05:35 AM (IST) Published At: MARCH 14, 2025 05:25 AM (IST) Published At: MARCH 14, 2025 05:20 AM (IST) Published At: MARCH 14, 2025 05:15 AM (IST) Published At: MARCH 14, 2025 05:10 AM (IST) News Source link Tagsਕਲਜਗਰਚਨਨਕਮਕਬਲਵਦਵਵਦ Share FacebookXPinterestWhatsApp Previous articleਸੀਹਾਂ ਦੌਦ ਤੋਂ ਅਗਵਾ ਬੱਚਾ ਸਹੀ ਸਲਾਮਤ ਬਰਾਮਦ, ਪੁਲੀਸ ਮੁਕਾਬਲੇ ਦੌਰਾਨ ਇਕ ਅਗਵਾਕਾਰ ਹਲਾਕ; ਤਿੰਨ ਪੁਲੀਸ ਮੁਲਾਜ਼ਮ ਜ਼ਖਮੀNext article'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ - Advertisement - More articles Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 5 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ… November 29, 2026 Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ… November 28, 2026 ਹਾਈਵੇਅ 'ਤੇ ਤੇਲ ਦਾ ਟੈਂਕਰ ਬਣਿਆ ਅੱਗ ਦਾ ਗੋਲਾ, ਜ਼ਿਉਂਦਾ ਸੜੇ 31 ਲੋਕ; ਮੱਚ ਗਈ ਭਗਦੜ November 26, 2026 - Advertisement - Latest article AAP Candidate: ‘ਆਪ’ ਵੱਲੋਂ 8 ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ, ਸੂਚੀ 'ਚ ਆਹ ਨਾਮ ਸ਼ਾਮਲ… November 29, 2026 Gold-Silver Crash Today: ਚਾਂਦੀ 10 ਹਜ਼ਾਰ ਰੁਪਏ ਸਸਤੀ, ਜਾਣੋ ਕਿੰਨਾ ਡਿੱਗਿਆ ਸੋਨਾ? 10 ਦਿਨਾਂ ਦੇ ਵਿੱਚ ਇੰਨੇ ਡਿੱਗੇ ਰੇਟ… November 29, 2026 ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 13 ਜੀਆਂ ਦੀ ਦਰਦਨਾਕ ਮੌਤ, ਸਰਕਾਰ… November 29, 2026 Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 5 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ… November 29, 2026 Police Transfers: ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 5 IAS ਸਣੇ ਇਨ੍ਹਾਂ ਸੀਨੀਅਰ ਅਫ਼ਸਰਾਂ ਦੇ ਹੋਏ ਤਬਾਦਲੇ, ਇਨ੍ਹਾਂ ਜ਼ਿਲ੍ਹਿਆਂ ਦੇ DM ਵੀ ਬਦਲੇ, ਜਾਣੋ... November 29, 2026
ਦੋਰਾਹਾ: ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਪੋਸਟ ਗਰੈਜੂਏਟ ਵਿਭਾਗ ਵੱਲੋਂ ਮਹਿਲਾ ਦਿਵਸ ਨੂੰ ਸਮਰਪਿਤ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਵੱਖ ਵੱਖ ਕਲਾਸਾਂ ਦੇ 20 ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ‘ਕੀ ਭਾਰਤ ਵਿਚ ਕਾਨੂੰਨ ਔਰਤਾਂ ਨੂੰ ਸੁਰੱਖਿਅਤ ਕਰਦੇ ਹਨ’ ਵਿਸ਼ੇ ’ਤੇ ਜਾਣਕਾਰੀ ਦਿੱਤੀ। ਡਾ. ਅਮਨਦੀਪ ਕੁਲਾਰ ਅਤੇ ਪ੍ਰੋ. ਕੁਲਵਿੰਦਰ ਕੌਰ ਨੇ ਭਾਰਤ ਵਿੱਚ ਬਣੇ ਕਾਨੂੰਨੀ ਅਧਿਕਾਰਾਂ ਸਬੰਧੀ ਦੱਸਿਆ। ਇਸ ਮੌਕੇ ਹੋਏ ਮੁਕਾਬਲਿਆਂ ਵਿਚ ਸਮਨਦੀਪ ਕੌਰ ਨੇ ਪਹਿਲਾ, ਰੁਪਿੰਦਰ ਕੌਰ ਨੇ ਦੂਜਾ ਅਤੇ ਗੋਬਿੰਦ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ। ਡਾ. ਬਰਾੜ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਆ। ਇਸ ਮੌਕੇ ਡਾ. ਨਿਰਲੇਪ ਕੌਰ, ਡਾ. ਅਮਨਦੀਪ ਕੁਲਾਰ, ਡਾ. ਨਿਧੀ ਸਰੂਪ, ਪ੍ਰੋ. ਕੁਲਵਿੰਦਰ ਕੌਰ, ਜਸਪ੍ਰੀਤ ਕੌਰ, ਸਿਮਰਨਜੀਤ ਕੌਰ, ਜਗਦੀਪ ਕੌਰ ਆਦਿ ਹਾਜ਼ਰ ਸਨ। ਕਾਲਜ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਕਾਲਜ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ