ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਦੀ ਲਾਸ਼ ਮਿਲੀ

4
211


ਲਖਵਿੰਦਰ ਸਿੰਘ

ਮਲੌਟ, 8 ਫਰਵਰੀ

ਪਿੰਡ ਸਰਾਵਾਂ ਬੋਦਲਾਂ ਨੇੜਿਓਂ ਲੰਘਦੀ ਰੇਲਵੇ ਲਾਈਨ ’ਤੇ ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਉਸ ਨੇ ਖ਼ੁਦਕੁਸ਼ੀ ਕੀਤੀ ਹੈ।





News Source link

4 COMMENTS

LEAVE A REPLY

Please enter your comment!
Please enter your name here