ਲੰਡਨ, 11 ਅਕਤੂਬਰ
ਬਕਿੰਘਮ ਪੈਲੇਸ ਨੇ ਐਲਾਨ ਕੀਤਾ ਹੈ ਕਿ ਰਾਜਾ ਚਾਰਲਸ-3 ਦਾ ਤਾਜਪੋਸ਼ੀ ਸਮਾਗਮ ਅਗਲੇ ਵਰ੍ਹੇ 6 ਮਈ ਨੂੰ ਵੈਸਟਮਿੰਸਟਰ ਐਬੇ ਵਿੱਚ ਹੋਵੇਗਾ।