ਚੈੱਕ ਗਣਰਾਜ ਅਦਾਲਤ ਨੇ ਪੰਨੂ ਹੱਤਿਆ ਸਾਜ਼ਿਸ਼ ਮਾਮਲੇ ’ਚ ਗੁਪਤਾ ਦੀ ਅਮਰੀਕਾ ਹਵਾਲਗੀ ਨੂੰ ਪ੍ਰਵਾਨ ਕੀਤਾ

Must read


ਅਜੈ

ਨਵੀਂ ਦਿੱਲੀ, 23 ਮਈ

ਚੈੱਕ ਗਣਰਾਜ ਦੀ ਸੰਵਿਧਾਨਕ ਅਦਾਲਤ ਨੇ ਅਮਰੀਕਾ ਸਥਿਤ ਸਿੱਖ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਦੇ ਮਾਮਲੇ ਵਿੱਚ ਨਿਖਿਲ ਗੁਪਤਾ ਦੀ ਅਮਰੀਕਾ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਗੁਪਤਾ ਪਿਛਲੇ ਸਾਲ ਜੂਨ ਤੋਂ ਪ੍ਰਾਗ ਦੀ ਜੇਲ੍ਹ ‘ਚ ਬੰਦ ਹੈ। ਉਸ ਦੀ ਹਵਾਲਗੀ ਬਾਰੇ ਅੰਤਿਮ ਫੈਸਲਾ ਚੈੱਕ ਗਣਰਾਜ ਦੇ ਨਿਆਂ ਮੰਤਰੀ ਪਾਵੇਲ ਬਲਾਜ਼ੇਕ ਕਰਨਗੇ। ਪ੍ਰਾਗ ਸਥਿਤ ਚੈੱਕ ਅਦਾਲਤ ਵੱਲੋਂ ਹਵਾਲਗੀ ਵਿਰੁੱਧ ਗੁਪਤਾ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ।



News Source link

- Advertisement -

More articles

- Advertisement -

Latest article