ਚੋਣ ਕਮਿਸ਼ਨਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਅਨੂਪ ਚੰਦਰ ਪਾਂਡੇ

Must read


ਨਵੀਂ ਦਿੱਲੀ, 14 ਫਰਵਰੀ

ਅਨੂਪ ਚੰਦਰ ਪਾਂਡੇ ਨੇ ਅੱਜ 65 ਸਾਲ ਦੀ ਉਮਰ ਹੋਣ ’ਤੇ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਸ ਦੇ ਨਾਲ ਹੀ ਤਿੰਨ ਮੈਂਬਰ ਚੋਣ ਕਮਿਸ਼ਨ ਦਾ ਇੱਕ ਅਹੁਦਾ ਖ਼ਾਲੀ ਹੋ ਗਿਆ ਹੈ। ਅਨੂਪ ਪਾਂਡੇ ਜੂਨ 2021 ਵਿੱਚ ਚੋਣ ਕਮਿਸ਼ਨ ਵਿੱਚ ਸ਼ਾਮਲ ਹੋਏ ਸਨ। ਪਾਂਡੇ ਦੀ ਸੇਵਾਮੁਕਤੀ ਚੋਣ ਕਮਿਸ਼ਨ ਦੇ ਲੋਕ ਸਭਾ ਚੋਣਾਂ ਦਾ ਪ੍ਰੋਗਰਾਮ ਜਾਰੀ ਕੀਤੇ ਜਾਣ ਤੋਂ ਪਹਿਲਾਂ ਹੋ ਰਹੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article