ਚੰਡੀਗੜ੍ਹ ਏਅਰਪੋਰਟ ‘ਤੇ ਮਹਿਲਾ ਕਾਂਸਟੇਬਲ ਨੇ ਕੰਗਨਾ ਰਣੌਤ ਦੇ ਥੱਪੜ ਮਾਰਿਆ

Must read


ਚੰਡੀਗੜ੍ਹ, 6 ਜੂਨ

ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਦੇ ਵੀਰਵਾਰ ਨੂੰ ਮਹਿਲਾ ਕਾਂਸਟੇਬਲ ਵੱਲੋਂ ਉਸ ਵੇਲੇ ਕਥਿਤ ਥੱਪੜ ਮਾਰ ਦਿੱਤਾ ਗਿਆ ਜਦੋਂ ਉਹ ਚੰਡੀਗੜ੍ਹ ਹਵਾਈ ਅੱਡੇ ਤੋਂ ਦਿੱਲੀ ਜਾ ਰਹੀ ਸੀ। ਜਾਣਕਾਰੀ ਅਨੁਸਾਰ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਸ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਕਾਂਸਟੇਬਲ ਨੇ ਫਲਾਈਟ ’ਤੇ ਚੜ੍ਹਨ ਤੋਂ ਪਹਿਲਾਂ ਏਅਰਪੋਰਟ ’ਤੇ ਉਸ ਦੀ ਤਲਾਸ਼ੀ ਲੈਂਦੇ ਹੋਏ ਉਸ ਨਾਲ ਕੁੱਟਮਾਰ ਕੀਤੀ। -ਪੀਟੀਆਈ

 



News Source link

- Advertisement -

More articles

- Advertisement -

Latest article