ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਅਗਲੇ ਸਾਲ ਵਿਦਿਅਕ ਸੈਸ਼ਨ 2024-25 ਤੋਂ ਲਾਗੂ ਕਰੇਗੀ ਨਵੀਂ ਕੌਮੀ ਸਿੱਖਿਆ ਨੀਤੀ

0
208


ਕੁਲਦੀਪ ਸਿੰਘ

ਚੰਡੀਗੜ੍ਹ, 3 ਜੂਨ

ਪੰਜਾਬ ਯੂਨੀਵਰਸਿਟੀ ਅਤੇ ਇਸ ਦੇ ਨਾਲ ਸਬੰਧਤ ਕਾਲਜਾਂ ਵਿੱਚ ਨਵੀਂ ਕੌਮੀ ਸਿੱਖਿਆ ਨੀਤੀ-2020 ਅਗਲੇ ਸੈਸ਼ਨ 2024-25 ਤੋਂ ਲਾਗੂ ਕੀਤੀ ਜਾਵੇਗੀ। ਇਹ ਫੈਸਲਾ ਅੱਜ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਵਿੱਚ ਕੀਤਾ ਗਿਆ। ਵਾਈਸ ਚਾਂਸਲਰ ਪ੍ਰੋਫੈਸਰ ਰੇਣੂ ਵਿੱਗ ਨੇ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਿਲੇ ਸੁਝਾਵਾਂ ਉਤੇ ਅਮਲ ਕਰਦਿਆਂ ਇਹ ਫੈਸਲਾ ਸੁਣਾਇਆ।





News Source link