ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਬਾਹਰ ਕੂੜੇ ਕਾਰਨ ਚਲਾਨ ਕੱਟਿਆ

0
371


ਆਤਿਸ਼ ਗੁਪਤਾ

ਚੰਡੀਗੜ੍ਹ, 23 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਦੇ ਸੈਕਟਰ-2 ਸਥਿਤ ਸਰਕਾਰੀ ਰਿਹਾਇਸ਼ ਬਾਹਰ ਕੂੜਾ ਸੁੱਟਣ ’ਤੇ ਚੰਡੀਗੜ੍ਹ ਨਗਰ ਨਿਗਮ ਨੇ ਚਲਾਨ ਕੱਟ ਦਿੱਤਾ ਹੈ। ਨਿਗਮ ਨੇ ਚਲਾਨ ਤਹਿਤ ਮੁੱਖ ਮੰਤਰੀ ਦੀ ਸੁਰੱਖਿਆ ਵਿਚ ਤਾਇਨਾਤ ਸੀਆਰਪੀਐੱਫ ਦੇ ਡੀਐੱਸਪੀ ਹਰਜਿੰਦਰ ਸਿੰਘ ਨੂੰ 10 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ।





News Source link

LEAVE A REPLY

Please enter your comment!
Please enter your name here