ਚੰਡੀਗੜ੍ਹ ਮੇਅਰ ਚੋਣ: ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ ਸੁਪਰੀਮ ਕੋਰਟ ਵਿੱਚ ਬਿਨਾਂ ਸ਼ਰਤ ਮੁਆਫ਼ੀ ਮੰਗੀ – Punjabi Tribune

0
218


ਨਵੀਂ ਦਿੱਲੀ, 5 ਅਪਰੈਲ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਲਈ ਰਿਟਰਨਿੰਗ ਅਫ਼ਸਰ ਰਹੇ ਅਨਿਲ ਮਸੀਹ ਨੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਸੁਪਰੀਮ ਕੋਰਟ ਵਿੱਚ ਆਪਣੇ ਰਵੱਈਏ ਲਈ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਅਦਾਲਤ ਨੇ ਇਹ ਮਾਮਲਾ ਅਗਲੀ ਸੁਣਵਾਈ ਲਈ 23 ਜੁਲਾਈ ਤੱਕ ਵਾਸਤੇ ਮੁਲਤਵੀ ਕਰ ਦਿੱਤਾ ਹੈ।



News Source link