ਜਨਤਾ ਦਲ (ਯੂ) ਦੇ ਸਾਬਕਾ ਪ੍ਰਧਾਨ ਸ਼ਰਦ ਯਾਦਵ ਦਾ ਦੇਹਾਂਤ

Must read


ਨਵੀਂ ਦਿੱਲੀ, 12 ਜਨਵਰੀ

ਜਨਤਾ ਦਲ (ਯੂ) ਦੇ ਸਾਬਕਾ ਪ੍ਰਧਾਨ ਸ਼ਰਦ ਯਾਦਵ ਦਾ ਅੱਜ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 75 ਸਾਲਾਂ ਦੇ ਸਨ। ਉਨ੍ਹਾਂ ਦੀ ਧੀ ਸੁਭਾਸ਼ਨੀ ਨੇ ਉਨ੍ਹਾਂ ਦੇ ਦੇਹਾਂਤ ਸਬੰਧੀ ਜਾਣਕਾਰੀ ਦਿੱਤੀ। ਉਸ ਨੇ ਟਵੀਟ ਕੀਤਾ, ‘‘ਪਾਪਾ ਨਹੀਂ ਰਹੇ’’। ਉਨ੍ਹਾਂ ਦੀ ਮੌਤ ’ਤੇ ਸਿਆਸੀ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। –ਏਜੰਸੀ



News Source link

- Advertisement -

More articles

- Advertisement -

Latest article