ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੀ ਦੇਹ ਟੋਕੀਓ ਲਿਆਂਦੀ

Must read


ਟੋਕੀਓ, 9 ਜੁਲਾਈ

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੀ ਮ੍ਰਿਤਕ ਦੇਹ ਅੱਜ ਟੋਕੀਓ ਲਿਆਂਦੀ ਗਈ। ਆਬੇ ਦੀ ਸ਼ੁੱਕਰਵਾਰ ਨੂੰ ਪੱਛਮੀ ਜਾਪਾਨ ‘ਚ ਚੋਣ ਪ੍ਰਚਾਰ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਆਬੇ ‘ਤੇ ਨਾਰਾ ਸ਼ਹਿਰ ‘ਚ ਹਮਲਾ ਹੋਇਆ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਪਰ ਖੂਨ ਜ਼ਿਆਦਾ ਵਹਿਣ ਕਾਰਨ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਪੁਲੀਸ ਨੇ ਹਮਲਾਵਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਸੀ।





News Source link

- Advertisement -

More articles

- Advertisement -

Latest article