ਜਲੰਧਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਅਮਰੀਕ ਕੇਪੀ ਤੇ ਭੱਟੀ ਨੂੰ 6 ਸਾਲ ਲਈ ਪਾਰਟੀ ’ਚੋਂ ਕੱਢਿਆ – Punjabi Tribune

0
213


ਪਾਲ ਸਿੰਘ ਨੌਲੀ

ਜਲੰਧਰ, 19 ਜੂਨ

ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਅਮਰੀਕ ਸਿੰਘ ਕੇਪੀ ਅਤੇ ਗੁਰਕ੍ਰਿਪਾਲ ਸਿੰਘ ਭੱਟੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਪਾਰਟੀ ਵਿਚੋਂ 6 ਸਾਲ ਲਈ ਬਰਖ਼ਾਸਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਕਾਂਗਰਸੀ ਆਗੂ ਅਕਾਲੀ ਦਲ ਦੇ ਨੇਤਾ ਮਹਿੰਦਰ ਸਿੰਘ ਕੇਪੀ ਦੇ ਸੰਪਰਕ ਵਿੱਚ ਸਨ ਤੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੀ ਟਿਕਟ ਮੰਗ ਰਹੇ ਸਨ।



News Source link