ਪਾਲ ਸਿੰਘ ਨੌਲੀ
ਜਲੰਧਰ, 31 ਜਨਵਰੀ
ਟਰੇਡ ਯੂਨੀਅਨ ਲਹਿਰ ਅਤੇ ਮੁਲਾਜ਼ਮ ਸੰਘਰਸ਼ਾਂ ਦੇ ਸਿਰਮੌਰ ਆਗੂ ਸਾਥੀ ਤ੍ਰਿਲੋਚਨ ਸਿੰਘ ਰਾਣਾ (90) ਸਦੀਵੀ ਵਿਛੋੜਾ ਦੇ ਗਏ ਹਨ। ਸਾਥੀ ਤ੍ਰਿਲੋਚਨ ਸਿੰਘ ਰਾਣਾ ਰਾਜ ਸਰਕਾਰ ਦੇ ਮੁਲਾਜ਼ਮਾਂ ਦੀ ਹਰਮਨ ਪਿਆਰੀ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਰਾਣਾ ਗਰੁੱਪ) ਦੇ ਸੰਸਥਾਪਕ ਪ੍ਰਧਾਨ ਸਨ। ਕਮਿਊਨਿਸਟ ਵਿਚਾਰਧਾਰਾ ਨੂੰ ਪ੍ਰਣਾਏ ਸਾਥੀ ਰਾਣਾ ਸੀਪੀਐੱਮ ਪੰਜਾਬ ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ(ਆਰਐੱਮਪੀਆਈ) ਦੇ ਵੀ ਸੰਸਥਾਪਕ ਆਗੂ ਸਨ। ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ, ਹਰਕੰਵਲ ਸਿੰਘ, ਰਤਨ ਸਿੰਘ ਰੰਧਾਵਾ, ਪਰਗਟ ਸਿੰਘ ਜਾਮਾਰਾਏ, ਪ੍ਰੋਫੈਸਰ ਜੈਪਾਲ ਸਿੰਘ, ਰਘਬੀਰ ਸਿੰਘ ਬਟਾਲਾ, ਮਹੀਪਾਲ, ਗੁਰਦਰਸ਼ਨ ਬੀਕਾ, ਇੰਦਰਜੀਤ ਗਰੇਵਾਲ, ਸੱਜਣ ਸਿੰਘ, ਮੋਹਨ ਸਿੰਘ ਧਮਾਣਾ ਤੇ ਪ੍ਰਭ ਦਿਆਲ ਸਿੰਘ ਉੱਪਲ ਨੇ ਸਾਥੀ ਤ੍ਰਿਲੋਚਨ ਸਿੰਘ ਰਾਣਾ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਮਰਹੂਮ ਦੇ ਪਰਿਵਾਰ ਦਾ ਦੁੱਖ ਵੰਡਾਇਆ ਹੈ। ਸਾਥੀ ਰਾਣਾ ਨੇ ਆਪਣਾ ਸਰੀਰ ਮੈਡੀਕਲ ਖੋਜ ਕਾਰਜਾਂ ਲਈ ਦਾਨ ਕਰ ਦਿੱਤਾ ਸੀ। ਇਸ ਲਈ ਉਨ੍ਹਾਂ ਦੀ ਦੇਹ 1 ਫਰਵਰੀ ਨੂੰ ਉਨ੍ਹਾਂ ਦੀ ਰਿਹਾਇਸ਼ ਕੋਠੀ ਨੰਬਰ 2255, ਸੈਕਟਰ 71 ਮੁਹਾਲੀ ਤੋਂ ਸਵੇੇਰੇ 10:30 ਵਜੇ ਪੀਜੀਆਈ ਚੰਡੀਗੜ੍ਹ ਲਈ ਰਵਾਨਾ ਕੀਤੀ ਜਾਵੇਗੀ।
Thanks for sharing. I read many of your blog posts, cool, your blog is very good. https://www.binance.com/en/register?ref=YY80CKRN
Your point of view caught my eye and was very interesting. Thanks. I have a question for you.
Thank you for your sharing. I am worried that I lack creative ideas. It is your article that makes me full of hope. Thank you. But, I have a question, can you help me?
Your point of view caught my eye and was very interesting. Thanks. I have a question for you. https://accounts.binance.info/en-NG/register-person?ref=YY80CKRN
Can you be more specific about the content of your article? After reading it, I still have some doubts. Hope you can help me.
Can you be more specific about the content of your article? After reading it, I still have some doubts. Hope you can help me. https://accounts.binance.bh/register/person?ref=IHJUI7TF
Your article helped me a lot, is there any more related content? Thanks!