ਜਲੰਧਰ: ਯੂਕੋ ਬੈਂਕ ’ਚੋਂ 15 ਲੱਖ ਰੁਪਏ ਅਤੇ ਔਰਤ ਦੇ ਗਹਿਣੇ ਲੁੱਟੇ

0
359


ਹਤਿੰਦਰ ਮਹਿਤਾ

ਆਦਮਪੁਰ ਦੋਆਬਾ (ਜਲੰਧਰ), 4 ਅਗਸਤ

ਜਲੰਧਰ ਦੇ ਇੰਡਸਟਰੀਅਲ ਏਰੀਏ ਵਿਚਲੇ ਯੂਕੋ ਬੈਂਕ ਵਿਚੋਂ ਨਕਾਬਪੋਸ਼ ਲੁਟੇਰਿਆਂ ਨੇ 15 ਲੱਖ ਰੁਪਏ ਤੇ ਉਥੇ ਮੌਜੂਦ ਔਰਤ ਦੇ ਗਹਿਣੇ ਲੁੱਟ ਲਏ। ਤਿੰਨ ਨਕਾਬਪੋਸ਼ ਬੈਂਕ ਅੰਦਰ ਦਾਖਲ ਹੋਏ ਤੇ ਹਥਿਆਰ ਦੇ ਦਮ ’ਤੇ 15 ਲੱਖ ਰੁਪਏ ਅਤੇ ਔਰਤ ਦੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ। ਡੀਐੱਸਪੀ ਅੰਕੁਰ ਗੁਪਤਾ ਮੌਕੇ ‘ਤੇ ਪੁੱਜੇ। ਬੈਂਕ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਦੀ ਘੋਖ ਕੀਤੀ ਜਾ ਰਹੀ ਹੈ।





News Source link

LEAVE A REPLY

Please enter your comment!
Please enter your name here