ਜਲੰਧਰ ਵਿੱਚ ਦਰਜ ਕੇਸ ’ਚੋਂ ਜਗਤਾਰ ਸਿੰਘ ਤਾਰਾ ਬਰੀ – Punjabi Tribune

Must read


ਪੱਤਰ ਪ੍ਰੇਰਕ

ਜਲੰਧਰ, 22 ਮਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ’ਚ ਨਾਮਜ਼ਦ ਜਗਤਾਰ ਸਿੰਘ ਤਾਰਾ ਨੂੰ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਤਾਰਾ ਖ਼ਿਲਾਫ਼ ਜਲੰਧਰ ਦਿਹਾਤੀ ਦੇ ਗੁਰਾਇਆ ਥਾਣੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਤਾਰਾ ਨੂੰ ਬਰੀ ਕਰ ਦਿੱਤਾ ਹੈ।



News Source link

- Advertisement -

More articles

- Advertisement -

Latest article