ਜਸਟਿਸ ਬਿੰਦਲ ਤੇ ਜਸਟਿਸ ਅਰਵਿੰਦ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ

4
219


ਨਵੀਂ ਦਿੱਲੀ, 13 ਫਰਵਰੀ

ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਇਥੇ ਜਸਟਿਸ ਰਾਜੇਸ਼ ਬਿੰਦਲ ਅਤੇ ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਅਹੁਦੇ ਦੀ ਸਹੁੰ ਚੁਕਾਈ। ਇਸ ਨਾਲ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ 34 ਹੋ ਗਈ ਹੈ। ਸੁਪਰੀਮ ਕੋਰਟ ਕੰਪਲੈਕਸ ਵਿੱਚ ਸਹੁੰ ਚੁੱਕ ਸਮਾਗਮ ਹੋਇਆ। ਸੁਪਰੀਮ ਕੋਰਟ ਦੇ ਜੱਜ ਬਣਨ ਤੋਂ ਪਹਿਲਾਂ ਜਸਟਿਸ ਬਿੰਦਲ ਅਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਸਨ, ਜਦੋਂ ਕਿ ਜਸਟਿਸ ਅਰਵਿੰਦ ਕੁਮਾਰ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਸਨ।

ਜਸਟਿਸ ਅਰਵਿੰਦ ਕੁਮਾਰ



News Source link

4 COMMENTS

  1. Reading your article has greatly helped me, and I agree with you. But I still have some questions. Can you help me? I will pay attention to your answer. thank you.

  2. I don’t think the title of your article matches the content lol. Just kidding, mainly because I had some doubts after reading the article.

LEAVE A REPLY

Please enter your comment!
Please enter your name here